ਸਿਮਰਜੀਤ ਸਿੰਘ ਬੈਂਸ ਬਲਾਤਕਾਰ ਮਾਮਲਾ, ਸੁਪਰੀਮ ਕੋਰਟ ਨੇ ਜ਼ਮਾਨਤ ਕੀਤੀ ਰੱਦ
Pardeep Singh
July 1st 2022 02:10 PM
ਚੰਡੀਗੜ੍ਹ: ਸਿਮਰਜੀਤ ਸਿੰਘ ਬੈਂਸ ਦੇ ਬਲਾਤਕਾਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਬੈਂਸ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ।ਤੁਹਾਨੂੰ ਦੱਸ ਦੇਈਏ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਸੀ। ਜ਼ਿਕਰਯੋਗ ਹੈ ਕਿ 44 ਸਾਲਾ ਮਹਿਲਾ ਨੇ ਸਿਮਰਜੀਤ ਸਿੰਘ ਬੈਂਸ 'ਤੇ ਬਲਾਤਕਾਰ ਦਾ ਇਲਜ਼ਾਮ ਲਾਇਆ ਸੀ। ਇਹ ਵੀ ਪੜ੍ਹੋ:ਸਰਕਾਰ ਨੇ ਸੋਨੇ 'ਤੇ ਦਰਾਮਦ ਡਿਊਟੀ ਵਧਾ ਕੇ 15 ਫ਼ੀਸਦੀ ਕੀਤੀ, ਸੋਨਾ ਹੋਵੇਗਾ ਮਹਿੰਗਾ -PTC News