ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਸਿਹਤ ਵਿਭਾਗ ਦੇ 10 SMO ਸਮੇਤ 252 ਮੈਡੀਕਲ ਅਫਸਰਾਂ ਦੇ ਕੀਤੇ ਗਏ ਤਬਾਦਲੇ
Pardeep Singh
July 23rd 2022 07:21 AM
ਚੰਡੀਗੜ੍ਹ: ਪੰਜਾਬ ਵਿੱਚ ਅਫਸਰਸ਼ਾਹੀ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ। ਹੁਣ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ 10 SMO ਸਮੇਤ 252 ਮੈਡੀਕਲ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀ ਪੁਲਿਸ ਵਿਭਾਗ ਵਿੱਚ ਤਬਾਦਲੇ ਕੀਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਵਿੱਚ ਤਬਾਦਲੇ ਕੀਤੇ ਜਾ ਰਹੇ ਹਨ। ਪੰਜਾਬ ਸਿਹਤ ਵਿਭਾਗ ਦੇ ਵੱਲੋ ਮੈਡੀਕਲ ਅਫਸਰ ਦੀ ਤਬਾਦਲੇ ਦੀ ਸੂਚੀ- ਪੰਜਾਬ ਦੇ ਸਿਹਤ ਵਿਭਾਗ ਦੇ ਸਿਵਲ ਸਰਜਨ ਦੇ ਤਬਾਦਲੇ ਦੀ ਸੂਚੀ ਇਹ ਵੀ ਪੜ੍ਹੋ:NIA ਵੱਲੋਂ ਭਗੌੜੇ ਅੱਤਵਾਦੀ ਹਰਦੀਪ ਨਿੱਝਰ 'ਤੇ 10 ਲੱਖ ਰੁਪਏ ਦਾ ਨਕਦ ਇਨਾਮ ਦਾ ਐਲਾਨ -PTC News