ਚਾਰ ਆਈਏਐੱਸ ਅਫ਼ਸਰਾਂ ਦੇ ਕੀਤੇ ਤਬਾਦਲੇ

By  Ravinder Singh July 5th 2022 09:10 PM -- Updated: July 5th 2022 09:26 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲ਼ੋਂ ਅੱਜ ਵੱਡੇ ਪੱਧਰ ਉਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ 334 ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਤਿੰਨ ਆਈਏਐੱਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰਨ ਦੇ ਹੁਕਮ ਦਿੱਤੇ ਹਨ। ਚਾਰ ਆਈਏਐੱਸ ਅਫ਼ਸਰਾਂ ਦੇ ਕੀਤੇ ਤਬਾਦਲੇਜਿਹੜੇ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਕੇਏਪੀ ਸਿਨਹਾ, ਅਜੋਏ ਸ਼ਰਮਾ ਅਤੇ ਕੁਮਾਰ ਰਾਹੁਲ ਸ਼ਾਮਲ ਹਨ। ਇਸ ਤੋਂ ਇਲਾਵਾ ਮੁੱਖ ਸਕੱਤਰ ਆਈਏਐੱਸ ਅਨਿਰੁੱਧ ਤਿਵਾੜੀ ਤੇ ਵਿਜੇ ਕੁਮਾਰ ਜੰਜੂਆ ਦਾ ਵੀ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਅਨੁਰਿਧ ਤਿਵਾੜੀ ਦਾ ਪੰਜਾਬ ਦੇ ਡੀਜੀਪੀ ਬਦਲਣ ਤੋਂ ਇਕ ਦਿਨ ਬਾਅਦ ਤਬਾਦਲਾ ਕੀਤਾ ਹੈ। ਪੜ੍ਹੋ ਪੂਰੀ ਸੂਚੀ : ਇਸ ਤੋਂ ਇਲਾਵਾ ਮੁੱਖ ਸਕੱਤਰ ਆਈਏਐੱਸ ਅਨਿਰੁੱਧ ਤਿਵਾੜੀ ਚਾਰ ਆਈਏਐੱਸ ਅਫ਼ਸਰਾਂ ਦੇ ਕੀਤੇ ਤਬਾਦਲੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਅਫਸਰਾਂ ਦੇ ਤਬਾਦਲੇ ਵੀ ਕੀਤੇ ਗਏ ਹਨ। ਇਹ ਵੀ ਪੜ੍ਹੋ : ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Related Post