ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਆਰੋਪੀ ਅਵਤਾਰ ਸਿੰਘ ਨੂੰ ਅਦਾਲਤ ਨੇ ਮੁੜ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਆਰੋਪੀ ਅਵਤਾਰ ਸਿੰਘ ਨੂੰ ਅਦਾਲਤ ਨੇ ਮੁੜ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਗ੍ਰਨੇਡ ਹਮਲਾ ਕਰਨ ਵਾਲੇ ਸਾਜ਼ਿਸ਼ ਕਰਤਾ ਅਵਤਾਰ ਸਿੰਘ ਨੂੰ ਅੱਜ ਅਜਨਾਲਾ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।
[caption id="attachment_223700" align="aligncenter" width="300"] ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਆਰੋਪੀ ਅਵਤਾਰ ਸਿੰਘ ਨੂੰ ਅਦਾਲਤ ਨੇ ਮੁੜ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption]
ਇਸ ਦੌਰਾਨ ਅਦਾਲਤ 'ਚ ਪੇਸ਼ ਹੋਏ ਅਵਤਾਰ ਸਿੰਘ ਨੂੰ ਅਦਾਲਤ ਨੇ ਮੁੜ 4 ਦਿਨਾ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।
[caption id="attachment_223698" align="aligncenter" width="300"]
ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਆਰੋਪੀ ਅਵਤਰ ਸਿੰਘ ਨੂੰ ਅਦਾਲਤ ਨੇ ਮੁੜ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption]
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ‘ਤੇ ਬੀਤੇ ਐਤਵਾਰ ਨੂੰ ਗ੍ਰਨੇਡ ਹਮਲਾ ਕੀਤਾ ਗਿਆ ਸੀ।ਇਸ ਗਰਨੇਡ ਧਮਾਕੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜਖ਼ਮੀ ਹੋ ਗਏ ਸਨ।
-PTCNews