ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇਕ ਹੋਰ ਭਾਜਪਾ ਆਗੂ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ। ਜਿਥੇ ਕਿਸਾਨੀ ਸੰਘਰਸ਼ ਦੇ ਵਿੱਚ ਵੱਖ ਵੱਖ ਵਰਗਾਂ ਦੇ ਲੋਕ ਸ਼ਾਮਿਲ ਹੋ ਰਹੇ ਹਨ।
ਉਥੇ ਹੀ ਖੇਤੀ ਕਾਨੂੰਨਾਂ ਦਾ ਕੋਈ ਹੱਲ ਨਾ ਨਿਕਲਦਾ ਦੇਖ ਭਾਜਪਾ ਆਗੂ ਅਤੇ ਵਰਕਰ ਬੀਜੇਪੀ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ।ਜਿੰਨਾ 'ਚ ਹੁਣ ਸ਼ਾਮ ਸੁੰਦਰ ਜਾਡਲਾ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ। ਸ਼ਾਮ ਸੁੰਦਰ ਜਾਡਲਾ ਨੇ ਪਾਰਟੀ ਪ੍ਰਧਾਨ ਅਹਵਨੀ ਸ਼ਰਮਾ ਨੂੰ ਪੱਤਰ ਲਿਖਿਆ। ਜਿਸ ਵਿਚ ਉਹਨਾਂ ਲਿਖਿਆ ਕਿ ਅਸੀਂ ਸਾਰੇ ਹੀ ਖੇਤੀ ਬਾੜੀ 'ਤੇ ਨਿਰਭਰ ਹਾਂ।
ਪੜ੍ਹੋ ਹੋਰ ਖ਼ਬਰਾਂ : ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ