ਦਿੱਲੀ ਸ਼ਰਾਬ ਘੁਟਾਲੇ 'ਚ CBI ਦੀ ਵੱਡੀ ਕਾਰਵਾਈ, ਵਿਜੇ ਨਾਇਰ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਨੇ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਵਿਜੇ ਨਾਇਰ ਇੱਕ ਇੰਟਰਨੈੱਟ ਅਤੇ ਈਵੈਂਟ ਮੀਡੀਆ ਕੰਪਨੀ ਦੇ ਸਾਬਕਾ ਸੀਈਓ ਹਨ।
ਈਡੀ ਨੇ ਉਨ੍ਹਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਸੀ ਅਤੇ ਨਾਇਰ ਨੂੰ ਕਥਿਤ ਘੁਟਾਲੇ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ:ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
-PTC News