ਮੋਦੀ ਸਰਕਾਰ : ਜਾਣੋ, ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮੰਤਰਾਲਾ
ਮੋਦੀ ਸਰਕਾਰ : ਜਾਣੋ, ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮੰਤਰਾਲਾ,ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਮਗਰੋਂ ਨਰਿੰਦਰ ਮੋਦੀ ਨੇ ਦੂਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ।ਰਾਸ਼ਟਰਪਤੀ ਭਵਨ ‘ਚ ਹੋਏ ਇਸ ਸਮਾਗਮ ‘ਚ ਪ੍ਰਧਾਨ ਮੰਤਰੀ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਨੇ ਵੀ ਸਹੁੰ ਚੁੱਕੀ ਹੈ।
ਜਿਸ ਤੋਂ ਬਾਅਦ ਅੱਜ ਮੰਤਰੀਆਂ ਦੇ ਮਹਿਕਮਿਆਂ ਦੀ ਵੰਡ ਕਰ ਦਿੱਤੀ ਗਈ ਹੈ। ਜਿਸ ਦੌਰਾਨ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ, ਰਾਜਨਾਥ ਸਿੰਘ ਨੂੰ ਰੱਖਿਆ ਵਿਭਾਗ ਅਤੇ ਨਿਰਮਲਾ ਸੀਤਾਰਮਨ ਨੂੰ ਵਿੱਤ ਵਿਭਾਗ ਸੌਂਪਿਆ ਗਿਆ ਹੈ।
ਹੋਰ ਪੜ੍ਹੋ:ਸਹੁੰ ਚੁੱਕਣ ਤੋਂ ਬਾਅਦ PM ਮੋਦੀ ਦਾ ਪਹਿਲਾ ਟਵੀਟ, ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਨੂੰ ਦਿੱਤੀ ਵਧਾਈ
ਉਥੇ ਹੀ ਹਰਸਿਮਰਤ ਕੌਰ ਬਾਦਲ ਨੂੰ ਮੁੜ ਤੋਂ ਫ਼ੂਡ ਪ੍ਰੋਸੈਸਿੰਗ ਮੰਤਰੀ ਬਣਾਇਆ ਗਿਆ ਹੈ।
-PTC News