Fri, Dec 27, 2024
Whatsapp

ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਖਿਲਾਫ਼ ਮਾਮਲਾ ਦਰਜ, ਪੜ੍ਹੋ ਪੂਰਾ ਮਾਮਲਾ

Reported by:  PTC News Desk  Edited by:  Pardeep Singh -- May 07th 2022 09:42 PM -- Updated: May 07th 2022 09:44 PM
ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਖਿਲਾਫ਼ ਮਾਮਲਾ ਦਰਜ, ਪੜ੍ਹੋ ਪੂਰਾ ਮਾਮਲਾ

ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਖਿਲਾਫ਼ ਮਾਮਲਾ ਦਰਜ, ਪੜ੍ਹੋ ਪੂਰਾ ਮਾਮਲਾ

ਪਟਿਆਲਾ: ਪਟਿਆਲਾ ਸੈਂਟਰਲ ਜੇਲ੍ਹ ਮੁੜ ਵਿਵਾਦਾਂ ਵਿੱਚ ਘਿਰ ਗਈ ਹੈ। ਜੇਲ੍ਹ ਵਿੱਚ ਸ਼ਨਿੱਚਰਵਾਰ 11 ਵਜੇ ਇਕ ਹੋਮਗਾਰਡ ਨੂੰ ਕੁੱਟਮਾਰ ਦੀ ਘਟਨਾ ਸਾਹਮਣੇ ਆਈ । ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਦਾਖਲ ਹੋਮਗਾਰਡ ਨੇ ਜੇਲ੍ਹ ਸੁਪਰਡੈਂਟ ਉੱਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਹਨ। ਸੁੱਚਾ ਸਿੰਘ ਸੈਂਟਰਲ ਜੇਲ੍ਹ ਪਟਿਆਲਾ ਦੇ ਨਵੇਂ ਸੁਪਰਡੈਂਟ ਨਿਯਕੁਤ ਹਸਪਤਾਲ 'ਚ ਦਾਖ਼ਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਜੇਲ੍ਹ ਵਿਚ ਗਸ਼ਤ ਕਰ ਰਿਹਾ ਸੀ ਤਾਂ ਉਸ ਨੂੰ ਚੱਕਰ ਆਉਣ ਲੱਗ ਪਏ ਜਿਸ ਕਾਰਨ ਉਹ ਆਪਣੇ ਬੂਟ ਉਤਾਰ ਕੇ ਬੈਠ ਗਿਆ ਤਾ ਇਸ ਦੌਰਾਨ ਪੁੱਜੇ ਜੇਲ੍ਹ ਸੁਪਰਡੈਂਟ ਨੇ ਬਿਨ੍ਹਾਂ ਕੋਈ ਗੱਲਬਾਤ ਕੀਤੇ ਉਸ ਦੀ ਕੁੱਟਮਾਰ ਕੀਤੀ ਹੈ।ਪੁਲਿਸ ਸੁਪਰਡੈਂਟ ਸੁੱਚਾ ਸਿੰਘ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਅਧਿਆਪਕ 1, ਵਿਦਿਆਰਥੀ 70 ! ਵੇਖੋ ਹੁਸ਼ਿਆਰਪੁਰ ਦੇ ਇੱਕ ਸਮਾਰਟ ਸਕੂਲ ਦੀ ਦਾਸਤਾਨ ! -PTC News


Top News view more...

Latest News view more...

PTC NETWORK