ਟ੍ਰੈਫਿਕ ਨੂੰ ਘੱਟ ਕਰਨ ਲਈ ਚੰਡੀਗੜ੍ਹ 'ਚ ਦਫ਼ਤਰੀ ਸਮੇਂ 'ਚ ਬਦਲਾਅ
ਚੰਡੀਗੜ੍ਹ: ਸ਼ਹਿਰ ਵਿੱਚ ਜਿਵੇਂ-ਜਿਵੇਂ ਆਬਾਦੀ ਵੱਧਦੀ ਜਾਂਦੀ ਹੈ ਉਵੇਂ ਹੀ ਸ਼ਹਿਰ ਵਿੱਚ ਟਰੈਫਿਕ ਵੱਧਦੀ ਜਾ ਰਹੀ ਹੈ।ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚੋਂ ਟਰੈਫਿਕ ਨੂੰ ਕੰਟਰੋਲ ਕਰਨ ਲਈ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਚੰਡੀਗੜ੍ਹ ਸਰਕਾਰ ਵੱਲੋਂ ਜਿਹੜਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਦੇ ਮੁਤਾਬਿਕ ਚੰਡੀਗੜ੍ਹ ਦੇ ਦਫ਼ਤਰਾਂ ਦਾ ਸਮਾਂ 21 ਫਰਵਰੀ ਤੋਂ ਸਵੇਰੇ 9:30 ਵਜੇ ਤੋਂ ਸ਼ਾਮ 5:30 ਵਜੇ ਤੱਕ ਹੋਵੇਗਾ।
[caption id="attachment_421749" align="aligncenter" width="222"] ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ ਸਖ਼ਤੀ , ਪੜ੍ਹੋ ਪੂਰੀ ਖ਼ਬਰ[/caption] ਇਹ ਵੀ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੀ ਸੋਸ਼ਲ ਮੀਡੀਆ ਮੁਹਿੰਮ ਭੱਖੀ, ਸੁਖਬੀਰ ਬਾਦਲ ਦੇ ਚੋਣ ਮਨੋਰਥ ਪੱਤਰ ਨੂੰ ਮਿਲੇ10 ਲੱਖ ਤੋਂ ਵੱਧ ਵਿਊਜ਼ -PTC News