ਦਿੱਲੀ ਪੁਲਿਸ ਵੱਲੋਂ ਗਿਰਫ਼ਤਾਰ 122 ਵਿਅਕਤੀਆਂ ਦੀ ਲਿਸਟ ਜਾਰੀ
ਉਨ੍ਹਾਂ ਨੇ ਇਸ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਜਾਂ ਹਿਰਾਸਤ 'ਚ ਲਏ ਗਏ ਲੋਕਾਂ ਦੀ ਸੂਚੀ ਜਨਤਕ ਕਰਨ ਦੀ ਅਪੀਲ ਕੀਤੀ। ਤਿਵਾੜੀ ਅਨੁਸਾਰ, ਉਨ੍ਹਾਂ ਨੇ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਸੁਖਜਿੰਦਰ ਰੰਧਾਵਾ, ਸੁਖ ਸਰਕਾਰੀਆ ਅਤੇ ਰਾਜ ਕੁਮਾਰ ਛਬੇਵਾਲ ਨੇ ਬਜਟ ਪੇਸ਼ ਹੋਣ ਤੋਂ ਬਾਅਦ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਪੜ੍ਹੋ ਹੋਰ ਖ਼ਬਰਾਂ : Budget 2021 : ਵਿੱਤ ਮੰਤਰੀ ਨਿਰਮਲਾ ਸੀਤਰਾਮਨ ਅੱਜ ਪੇਸ਼ ਕਰਨਗੇ ਸਾਲ 2021 ਦਾ ਪਹਿਲਾ ਬਜਟ ਦੱਸਣਯੋਗ ਹੈ ਕਿ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਹਿੰਸਕ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਕਰਮੀਆਂ ’ਤੇ ਹਮਲਾ ਕੀਤਾ ਸੀ, ਗੱਡੀਆਂ ਪਲਟਾ ਦਿੱਤੀਆਂ ਸਨ ਅਤੇ ਇਤਿਹਾਸਿਕ ਲਾਲ ਕਿਲ੍ਹੇ ਦੇ ਅੰਦਰ ਇਕ ਧਾਰਮਿਕ ਝੰਡਾ ਲਗਾ ਦਿੱਤਾ ਸੀ। ਪੁਲਿਸ ਨੇ ਵੀਰਵਾਰ ਨੂੰ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਅਤੇ ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਦੇ ਪਿੱਛੇ ਦੀ ‘ਸਾਜਿਸ਼’ ਦੀ ਜਾਂਚ ਦੀ ਘੋਸ਼ਣਾ ਕੀਤੀ ਸੀ। ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ ‘ਚ ਹੋਵੇਗਾ ਚੱਕਾ ਜਾਮ ਇਸ ਹਿੰਸਾ ਦੇ ਸਿਲਸਿਲੇ ਵਿਚ ਪੁਲਸ ਨੇ ਹੁਣ ਤੱਕ 33 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ ਕਿਸਾਨ ਨੇਤਾਵਾਂ ਸਮੇਤ 44 ਲੋਕਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਹਰ ਸਾਲ ਬਜਟ ਅਲਾਟਮੈਂਟ ਵਿੱਚ ਵਾਧਾ ਹੀ ਨਹੀਂ ਬਲਕਿ ਯੋਜਨਾਵਾਂ ਨੂੰ ਲਾਗੂ ਕਰਨ ਵੱਲ ਵੀ ਧਿਆਨ ਦਿੱਤਾ ਜਾਂਦਾ ਸੀ।There are various rumors being spread about illegal detention and missing of many farmers post 26th January violence. Delhi Police has registered 44 cases and arrested 122 persons so far.@CPDelhi @LtGovDelhi@PMOIndia @HMOIndia #FarmersProtest pic.twitter.com/DSOAE7wuik — #DilKiPolice Delhi Police (@DelhiPolice) February 1, 2021