Wed, Nov 13, 2024
Whatsapp

ਪੰਜਾਬ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ: ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ

Reported by:  PTC News Desk  Edited by:  Ravinder Singh -- June 28th 2022 11:49 AM -- Updated: June 28th 2022 11:57 AM
ਪੰਜਾਬ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ: ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ

ਪੰਜਾਬ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ: ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਸਵੇਰੇ 10.04 ਵਜੇ ਆਇਆ, ਜਿਸ ਦੀ ਤੀਬਰਤਾ 3.9 ਤੀਬਰਤਾ ਸੀ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ ਪਰ ਪੰਜਾਬ 'ਚ ਮਹਿਸੂਸ ਕੀਤੇ ਗਏ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ 18 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਸਵੇਰੇ 10.04 ਵਜੇ ਆਇਆ, ਜਿਸ ਦੀ ਤੀਬਰਤਾ 3.9 ਮੈਗਨੀਚਿਊਡ ਰਹੀ। ਹੁਣ ਤਕ ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਪੰਜਾਬ 'ਚ ਮਹਿਸੂਸ ਕੀਤੇ ਗਏ ਭੂਚਾਲ ਦਾ ਕੇਂਦਰ ਬੇਂਦੂ ਪਾਕਿਸਤਾਨ 'ਚ ਲਾਹੌਰ ਤੋਂ 18 ਕਿੱਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਮਾਹਿਰਾਂ ਅਨੁਸਾਰ ਭਾਰਤ 'ਚ ਮਹਿਸੂਸ ਕੀਤੇ ਗਏ ਇਨ੍ਹਾਂ ਝਟਕਿਆਂ ਨੂੰ ਅਣਗੌਲਿਆ ਨਹੀਂ ਜਾ ਸਕਦਾ। ਬੀਤੀ 18 ਜੂਨ ਨੂੰ ਅਫ਼ਗਾਨਿਸਤਾਨ 'ਚ ਭੂਚਾਲ ਆਇਆ ਸੀ ਤੇ ਉਸ ਨੇ ਕਾਫੀ ਤਬਾਹੀ ਵੀ ਮਚਾਈ ਸੀ। ਸੈਂਕੜੇ ਅਫ਼ਗਾਨਿਸਤਾਨੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਅਫ਼ਗਾਨਿਸਤਾਨ ਦੀ ਭਾਰਤ-ਪਾਕਿਸਤਾਨ ਵਿਚਕਾਰ ਦੂਰੀ ਜ਼ਿਆਦਾ ਨਹੀਂ ਹੈ। ਭਾਰਤ ਤੋਂ ਇਲਾਵਾ ਲਹਿੰਦੇ ਪੰਜਾਬ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦਾ ਕੇਂਦਰ ਵੀ ਪਾਕਿਸਤਾਨ ਹੀ ਦੱਸਿਆ ਜਾ ਰਿਹਾ ਹੈ। ਇਸ ਦਾ ਕੇਂਦਰ ਲਾਹੌਰ 'ਚ ਉੱਤਰ ਵੱਲ 18 ਕਿਲੋਮੀਟਰ ਦੀ ਦੂਰੀ 'ਤੇ ਦੱਸਿਆ ਜਾ ਰਿਹਾ ਹੈ। ਪੰਜਾਬ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ: ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਵੇਰੇ 10.04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਜ਼ਿਆਦਾ ਨਹੀਂ ਸੀ, ਪਰ ਇਹ ਇਕ ਵਾਰ ਵਿਚ ਇਕ ਵਿਅਕਤੀ ਨੂੰ ਹਿਲਾ ਦੇਣ ਲਈ ਕਾਫੀ ਸੀ। ਭਾਰਤ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ: ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅਇਸ ਦਾ ਕੇਂਦਰ ਵੀ ਪਾਕਿਸਤਾਨ ਹੀ ਦੱਸਿਆ ਜਾ ਰਿਹਾ ਹੈ। ਇਸ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਵਿਚ ਉੱਤਰ ਵੱਲ 18 ਕਿਲੋਮੀਟਰ ਦੀ ਦੂਰੀ 'ਤੇ ਦੱਸਿਆ ਜਾ ਰਿਹਾ ਹੈ। ਮਾਹਿਰਾਂ ਅਨੁਸਾਰ ਭਾਰਤ ਵਿੱਚ ਮਹਿਸੂਸ ਕੀਤੇ ਗਏ ਇਨ੍ਹਾਂ ਝਟਕਿਆਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ। 18 ਜੂਨ ਨੂੰ ਅਫਗਾਨਿਸਤਾਨ 'ਚ ਭੂਚਾਲ ਆਇਆ ਸੀ ਅਤੇ ਇਸ ਨਾਲ ਕਾਫੀ ਤਬਾਹੀ ਵੀ ਹੋਈ ਸੀ। ਸੈਂਕੜੇ ਅਫ਼ਗ਼ਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਅਫਗਾਨਿਸਤਾਨ ਦੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੂਰੀ ਜ਼ਿਆਦਾ ਨਹੀਂ ਹੈ। ਇਹ ਵੀ ਪੜ੍ਹੋ : ਪਦਮਭੂਸ਼ਣ ਪਾਲੋਨਜੀ ਮਿਸਤਰੀ ਦਾ 93 ਸਾਲ ਦੀ ਉਮਰ 'ਚ ਦੇਹਾਂਤ


Top News view more...

Latest News view more...

PTC NETWORK