Mon, Oct 7, 2024
Whatsapp
ਪHistory Of Haryana Elections
History Of Haryana Elections

ਲੰਬੀ 'ਚ ਆਰਮੀ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਂਚ ਜਾਰੀ

Reported by:  PTC News Desk  Edited by:  Riya Bawa -- May 11th 2022 09:16 PM -- Updated: May 11th 2022 09:17 PM
ਲੰਬੀ 'ਚ ਆਰਮੀ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਂਚ ਜਾਰੀ

ਲੰਬੀ 'ਚ ਆਰਮੀ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਂਚ ਜਾਰੀ

Emergency landing of Army helicopter:ਹਲਕਾਂ ਲੰਬੀ ਦੇ ਪਿੰਡ ਮਣੀਆਂ ਵਲਾਂ 'ਚ ਇੱਕ ਆਰਮੀ ਹੈਲੀਕਾਪਟਰ 'ਚ ਐਮਰਜੈਂਸੀ ਲੈਂਡਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਤਕਨੀਕੀ ਖ਼ਰਾਬੀ ਦੇ ਚਲਦਿਆਂ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ। ਲੰਬੀ 'ਚ ਆਰਮੀ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਂਚ ਜਾਰੀ ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਰਾਹਤ ਦੀ ਖ਼ਬਰ ਇਹ ਹੈ ਕਿ ਕਿਸੇ ਤਰ੍ਹਾਂ ਦਾ ਵੱਡਾਂ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਹੈਲੀਕਾਪਟਰ ਨੂੰ ਵੇਖ ਕੇ ਇਲਾਕੇ ਦੇ ਲੋਕ ਇਕੱਠੇ ਹੋ ਗਏ। ਲੰਬੀ 'ਚ ਆਰਮੀ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਂਚ ਜਾਰੀ ਵੇਖੋ ਵੀਡੀਓ----- ਇਹ ਵੀ ਪੜ੍ਹੋ: ਆਪ ਆਗੂ ਦੀ ਧੱਕੇਸ਼ਾਹੀ 'ਤੇ ਭੜਕੇ ਪਿੰਡ ਵਾਸੀ; ਲਾਭਪਾਤਰੀਆਂ ਨੂੰ ਜ਼ਬਰਦਸਤੀ ਨਿਰਧਾਰਤ ਤੋਂ ਘੱਟ ਕਣਕ ਵੰਡਣ ਦਾ ਮਾਮਲਾ -PTC News


Top News view more...

Latest News view more...

PTC NETWORK