Sun, May 4, 2025
Whatsapp

ਫਿਰੋਜ਼ਪੁਰ ਛਾਉਣੀ ਖੇਤਰ 'ਚ ਫੌਜੀ ਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Reported by:  PTC News Desk  Edited by:  Shanker Badra -- June 21st 2018 03:34 PM -- Updated: June 21st 2018 03:42 PM
ਫਿਰੋਜ਼ਪੁਰ ਛਾਉਣੀ ਖੇਤਰ 'ਚ ਫੌਜੀ ਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਫਿਰੋਜ਼ਪੁਰ ਛਾਉਣੀ ਖੇਤਰ 'ਚ ਫੌਜੀ ਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਫਿਰੋਜ਼ਪੁਰ ਛਾਉਣੀ ਖੇਤਰ 'ਚ ਫੌਜੀ ਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ:ਫਿਰੋਜ਼ਪੁਰ ਛਾਉਣੀ ਖੇਤਰ ਵਿੱਚ ਇੱਕ ਫੌਜੀ ਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਫੌਜੀ ਜਵਾਨ ਦੀ ਪਹਿਚਾਣ ਕੈਲਾਸ਼ ਵਜੋਂ ਹੋਈ ਹੈ ,ਜੋ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫੌਜੀ ਜਵਾਨ 635 ਬਟਾਲੀਅਨ ਵਿਚ ਤਾਇਨਾਤ ਸੀ ਅਤੇ ਦੋ ਸਾਲ ਪਹਿਲਾਂ ਹੀ ਫੌਜ ਵਿੱਚ ਭਰਤੀ ਹੋਇਆ ਸੀ।ਜਿਸ ਨੇ ਅੱਜ ਸਵੇਰੇ ਆਪਣੇ ਕਮਰੇ ਵਿੱਚ ਫਾਹਾ ਲੈ ਲਿਆ।ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ।ਥਾਣਾ ਕੈਂਟ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTCNews


Top News view more...

Latest News view more...

PTC NETWORK