Fri, Apr 11, 2025
Whatsapp

ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ

Reported by:  PTC News Desk  Edited by:  Jashan A -- March 06th 2019 11:06 AM -- Updated: March 06th 2019 11:11 AM
ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ

ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ

ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ,ਫਿਰੋਜ਼ਪੁਰ ਵਿਜੀਲੈਂਸ ਵਿਭਾਗ ਦੀ ਟੀਮ ਨੇ ਸਟੇਟ ਆਪਰੇਸ਼ਨ ਸੈੱਲ ਦੇ ਐੱਸ.ਐੱਚ.ਓ. ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਜਾਣਕਾਰੀ ਐੱਸ.ਐੱਸ.ਬੀ. ਵਿਜੀਲੈਂਸ ਫਿਰੋਜ਼ਪੁਰ ਦੇ ਹਰਗੋਬਿੰਦ ਸਿੰਘ ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਾਬੂ ਕੀਤੇ ਐੱਸ.ਐੱਸ.ਐੱਚ. ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਜਲਦੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News

Top News view more...

Latest News view more...

PTC NETWORK