ਨਹੀਂ ਰਹੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਾਰੋਬਾਰੀ ਚਰਨਜੀਤ ਸਿੰਘ ਚੱਢਾ
ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਅਤੇ ਨਾਮੀ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਦੇਹਾਂਤ ਹੋ ਗਿਆ ਹੈ।
[caption id="attachment_554921" align="aligncenter" width="297"] ਨਹੀਂ ਰਹੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਾਰੋਬਾਰੀ ਚਰਨਜੀਤ ਸਿੰਘ ਚੱਢਾ[/caption]
ਉਹ ਕਰੀਬ 85 ਵਰ੍ਹਿਆਂ ਦੇ ਸਨ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦੇਹਾਂਤ ਅੱਜ ਸਵੇਰੇ 5 ਵਜੇ ਹੋਇਆ ਹੈ।
[caption id="attachment_554920" align="aligncenter" width="300"]
ਨਹੀਂ ਰਹੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਾਰੋਬਾਰੀ ਚਰਨਜੀਤ ਸਿੰਘ ਚੱਢਾ[/caption]
ਚੱਢਾ ਪਰਿਵਾਰ ਅਨੁਸਾਰ ਚਰਨਜੀਤ ਸਿੰਘ ਚੱਢਾ ਦਾ ਅੰਤਿਮ ਸਸਕਾਰ ਕੱਲ੍ਹ 4 ਦਸੰਬਰ ਨੂੰ 11 ਵਜੇ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
-PTCNews