ਹਲਕੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ: ਐਨ.ਕੇ. ਸ਼ਰਮਾ
ਮੋਹਾਲੀ: ਐਨ ਕੇ ਸ਼ਰਮਾ ਨੇ ਪ੍ਰੈਸ ਵਾਰਤਾ ਕੀਤੀ। ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਮੈਨੂੰ ਲੋਕਾਂ ਵੱਲੋਂ ਭਰਵਾਂ ਪਿਆਰ ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਮੈਨੂੰ ਬਹੁਤ ਸਹਿਯੋਗ ਦਿੱਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਰੋਡ ਸ਼ੋਅ ਫੇਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕ ਪੈਸੇ ਦੇ ਕੇ ਲੈਂਦੇ ਹੋਏ ਸਨ। ਉਨ੍ਹਾਂ ਨੇ ਕਿਹਾ ਹੈ ਲੋਕ ਮੇਰੇ ਨਾਲ ਹਨ ਅਤੇ ਮੈਨੂੰ ਜਿਤਾਉਣਗੇ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਹਾਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਉਹ ਲੋਕ ਮੇਰੇ ਖਿਲਾਫ ਇੱਕਠੇ ਹੋ ਜਾਂਦੇ ਹਨ। ਉਨ੍ਹਾਂ ਨੇ ਕਾਂਗਰਸ ਨੇ ਗੈਰ ਕਾਨੂੰਨੀ ਮਾਇਨਿੰਗ ਕੀਤੀ ਹੈ ਅਤੇ ਇੰਨ੍ਹਾਂ ਨੇ ਸਰਕਾਰ ਨਾਲ ਮਿਲ ਕੇ ਕਈ ਥਾਵਾਂ ਤੋਂ ਦਰਖਤ ਹੀ ਵੱਢ ਕੇ ਵੇਚੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਾਂਗਾ ਕੀ ਕਿਸੇ ਸ਼ਰਾਰਤੀ ਅਨਸਰ ਵੱਲੋਂ ਮੇਰੇ ਝੰਡੇ ਉਤਾਰ ਕੇ ਸੁੱਟੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਲੋਕ ਮੈਨੂੰ ਸਹਿਯੋਗ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਵਾਰ ਬਾਹਰੀ ਕਿਸੇ ਵਿਅਕਤੀ ਦੀ ਵੋਟ ਨਹੀਂ ਪੈਣ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਘੁਟਾਲਿਆਂ ਦੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਆਉਣ ਤੇ ਘੁਟਾਲੇ ਕਰਨ ਵਾਲਿਆਂ ਉੱਤੇ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਜ਼ੀਰਕਪੁਰ ਵਿੱਚ ਦਿਨੋਂ ਦਿਨ ਆਬਾਦੀ ਵੱਧਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸੀਵਰੇਜ,ਪੁੱਲ ,ਸਟੇਡੀਅਮ , ਕਾਲਜ, ਸਕੂਲ ਤੇ ਕਈ ਪ੍ਰੋਜੈਕਟ ਲਗਾਏ ਸਨ। ਉਨ੍ਹਾਂ ਨੇ ਕਿਹਾ ਹੈ ਕਿ ਸ਼ਹਿਰ ਵੱਧਣ ਦੇ ਨਾਲ-ਨਾਲ ਅਸੀਂ ਵਿਕਾਸ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਨੇ ਮੇਰੇ ਤਿੰਨ ਪ੍ਰੋਜੈਕਟ ਬੰਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਗਾਊਸ਼ਾਲਾ ਬਣਾਈ ਸੀ ਉਹ ਵੀ ਇੰਨ੍ਹਾਂ ਨੇ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਾਹ ਹੈ ਕਿ ਮੈਂ ਹਲਕੇ ਵਿੱਚ ਵਿਕਾਸ ਕੀਤਾ ਹੈ। ਇਹ ਵੀ ਪੜ੍ਹੋ:ਜਲੰਧਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ -PTC News