ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ
ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ,ਨਵੀਂ ਦਿੱਲੀ: ਗ੍ਰੈਜੂਏਸ਼ਨ ਪਾਸ ਲਈ ਏਅਰ ਇੰਡੀਆ ਲਿਮਟਿਡ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਜਿਸ ਦੌਰਾਨ ਗ੍ਰੈਜੂਏਸ਼ਨ ਪਾਸ ਵਿਦਿਆਰਥੀ ਅਪਲਾਈ ਕਰ ਸਕਦੇ ਹਨ। ਇਸ ਦੇ ਅਹੁਦਿਆਂ ਦੀ ਗਿਣਤੀ- 61 ਹੈ ਅਤੇ ਇਸ ਨੂੰ ਅਪਲਾਈ ਕਰਨ ਦੀ ਆਖਰੀ ਤਾਰੀਕ- 11 ਮਈ 2019 ਹੈ। [caption id="attachment_288473" align="aligncenter" width="300"] ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ[/caption] ਹੋਰ ਪੜ੍ਹੋ:ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ ‘ਚ ਛਾਇਆ ਮਾਤਮ ਅਪਲਾਈ ਫੀਸ- ਜਨਰਲ ਅਤੇ ਓ. ਬੀ. ਸੀ ਲਈ 1,000 ਰੁਪਏ ਐੱਸ. ਸੀ/ਐੱਸ.ਟੀ/ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ। ਨੌਕਰੀ ਸਥਾਨ- ਦਿੱਲੀ/ਮੁੰਬਈ ਇਹਨਾਂ ਅਹੁਦਿਆਂ ਲਈ ਉਮਰ ਸੀਮਾ- 30 ਸਾਲ ਤੱਕ ਹੈ ਅਤੇ ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। ਹੋਰ ਪੜ੍ਹੋ:ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ [caption id="attachment_288472" align="aligncenter" width="272"] ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ[/caption] ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.airindia.com ਪੜ੍ਹੋ। -PTC News