ਮਾਸੂਮ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਗੁਜਰਾਤ ਹਾਈਕੋਰਟ ਨੇ ਸੁਣਾਈ ਫਾਂਸੀ ਦੀ ਸਜ਼ਾ
ਮਾਸੂਮ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਗੁਜਰਾਤ ਹਾਈਕੋਰਟ ਨੇ ਸੁਣਾਈ ਫਾਂਸੀ ਦੀ ਸਜ਼ਾ,ਨਵੀਂ ਦਿੱਲੀ: ਸੂਰਤ 'ਚ ਤਿੰਨ ਸਾਲਾ ਮਾਸੂਮ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਗੁਜਰਾਤ ਹਾਈਕੋਰਟ ਨੇ ਮੌਤ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਅਨਿਲ ਯਾਦਵ ਨੇ ਪਿਛਲੇ ਸਾਲ ਅਕਤੂਬਰ ਵਿਚ ਸੂਰਤ ਦੀ ਤਿੰਨ ਸਾਲਾ ਲੜਕੀ ਨਾਲ ਬਲਾਤਕਾਰ ਕੀਤਾ ਸੀ ਅਤੇ ਬਾਅਦ ਵਿਚ ਉਸ ਦੀ ਹੱਤਿਆ ਕਰ ਦਿੱਤੀ ਸੀ। https://twitter.com/ANI/status/1210459380740587520?s=20 -PTC News