Sun, Jan 26, 2025
Whatsapp

ਅਣਪਛਾਤੇ ਹਮਲਾਵਰ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੂੰ ਮੋਟਰ ਸਾਈਕਲ ਸਮੇਤ ਕੀਤਾ ਅੱਗ ਦੇ ਹਵਾਲੇ

Reported by:  PTC News Desk  Edited by:  Joshi -- January 28th 2018 03:27 PM -- Updated: January 28th 2018 03:47 PM
ਅਣਪਛਾਤੇ ਹਮਲਾਵਰ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੂੰ ਮੋਟਰ ਸਾਈਕਲ ਸਮੇਤ ਕੀਤਾ ਅੱਗ ਦੇ ਹਵਾਲੇ

ਅਣਪਛਾਤੇ ਹਮਲਾਵਰ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੂੰ ਮੋਟਰ ਸਾਈਕਲ ਸਮੇਤ ਕੀਤਾ ਅੱਗ ਦੇ ਹਵਾਲੇ

Gurnam Singh, Senior vice president of Shiromani Akali Dal killed: ਹੁਸ਼ਿਆਰਪੁਰ 'ਚ ਸੀਨੀਅਰ ਅਕਾਲੀ ਮੀਤ ਪ੍ਰਧਾਨ ਗੁਰਨਾਮ ਸਿੰਘ ਦੀ ਸੜ੍ਹੀ ਹੋਈ ਲਾਸ਼ ਖੇਤਾਂ 'ਚੋਂ ਬਰਾਮਦ ਹੋਣ ਨਾਲ ਇਲਾਕੇ 'ਚ ਭਾਰੀ ਦਹਿਸ਼ਤ ਹੈ। ਮ੍ਰਿਤਕ ਨੂੰ ਕਿਸੇ ਅਣਪਛਾਤੇ ਹਮਲਾਵਰ ਵੱਲੋਂ ਮੋਟਰਸਾਈਕਲ ਸਮੇਤ ਅੱਗ ਦੇ ਹਵਾਲੇ ਕਰ ਦਿੱਤਾ ਗਿਆ। Gurnam Singh, Senior vice president of Shiromani Akali Dal killedਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕਰ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। Gurnam Singh, Senior vice president of Shiromani Akali Dal killedਮਿਲੀ ਜਾਣਕਾਰੀ ਮੁਤਾਬਕ, ਗੁਰਨਾਮ ਸਿੰਘ ਬੀਤੀ ਰਾਤ ਆਪਣੇ ਖੇਤਾਂ ਤੋਂ ਘਰ ਵੱਲ ਜਾ ਰਿਹਾ ਸੀ, ਜਦੋਂ ਕਿਸੇ ਅਣਪਛਾਤੇ ਹਮਲਾਵਰ ਨੇ ਉਸਨੂੰ ਮੋਟਰ ਸਾਈਕਲ ਸਮੇਤ ਅੱਗ ਦੇ ਹਵਾਲੇ ਕਰ ਦਿੱਤਾ। Gurnam Singh, Senior vice president of Shiromani Akali Dal killedਪੁਲਿਸ ਵੱਲੋਂ ਲਾਸ਼ ਨੂੰ ਕਬਜੇ 'ਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। —PTC News


Top News view more...

Latest News view more...

PTC NETWORK