ਹਰਸਿਮਰਤ ਕੌਰ ਬਾਦਲ ਨੇ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ
ਚੰਡੀਗੜ੍ਹ: ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਹਰਿਸਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵਲੋਂ ਮਹਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਜੰਮੂ ਕਸ਼ਮੀਰ ਵਿਚ ਪੰਜਾਬ ਬਾਰੇ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦਾ ਖਰਚਾ ਦੂਜੇ ਰਾਜਾਂ ਵਿਚ ਇਸ਼ਤਿਹਾਰਬਾਜ਼ੀ ਲਈ ਕਰ ਰਹੀ ਹੈ। ਜਦੋਂਂ ਕਿ ਇਥੇ ਪੰਜਾਬ ਵਿਚ ਜੋ ਸਮੱਸਿਆਵਾਂ ਹਨ ਜਿਵੇਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ, ਕਿਸਾਨੀ ਨੂੰ ਆ ਰਹੀ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਇਸ਼ਿਤਾਹਰਬਾਜ਼ੀ ਉਤੇ ਜ਼ੋਰ ਲਾਇਆ ਹੋਇਆ ਹੈ।
ਇਹ ਵੀ ਪੜ੍ਹੋ;ਨਸ਼ੇ ਬਣੇ ਨਾਸੂਰ: ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਕੀਤੀ ਬਰਾਮਦ -PTC NewsIt seems @BhagwantMann is bent on taking AAP to all 4 corners of country on orders of @ArvindKejriwal- but at expense of Pbis. Even as farmers not getting compensation, poor bereft from social benefits&youth jobs CM kept ad budget of Rs 700 crores to sell Kejriwal’s pipe dreams. pic.twitter.com/7dOTYezS9I — Harsimrat Kaur Badal (@HarsimratBadal_) October 17, 2022