Thu, Jan 23, 2025
Whatsapp

ਕੇਦਾਰਨਾਥ 'ਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, 6 ਲੋਕਾਂ ਦੀ ਹੋਈ ਮੌਤ

Reported by:  PTC News Desk  Edited by:  Pardeep Singh -- October 18th 2022 12:27 PM -- Updated: October 18th 2022 12:40 PM
ਕੇਦਾਰਨਾਥ 'ਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, 6 ਲੋਕਾਂ ਦੀ ਹੋਈ ਮੌਤ

ਕੇਦਾਰਨਾਥ 'ਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, 6 ਲੋਕਾਂ ਦੀ ਹੋਈ ਮੌਤ

ਉੱਤਰਾਖੰਡ: ਉੱਤਰਾਖੰਡ ਦੇ ਕੇਦਰਨਾਥ ਧਾਮ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਧੁੰਦ ਕਾਰਨ ਵਾਪਰਿਆ। ਇਹ ਹਾਦਸਾ ਗਰੁੜਚੱਟੀ ਨੇੜੇ ਵਾਪਰਿਆ। ਹੈਲੀਕਾਪਟਰ ਆਰੀਅਨ ਹੈਲੀ ਕੰਪਨੀ ਦਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਯਾਤਰੀ ਸੁਰੱਖਿਅਤ ਹਨ ਜਾਂ ਨਹੀਂ। ਰਾਹਤ ਟੀਮ ਮੌਕੇ 'ਤੇ ਪਹੁੰਚ ਗਈ ਹੈ। ਫੌਜ ਦੀ ਮਦਦ ਲਈ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ 6 ਵਿਅਕਤੀਆਂ ਦੀ ਮੌਤ ਹੋ ਗਈ

ਅਪਡੇਟ ਜਾਰੀ ਹੈ..... ਇਹ ਵੀ ਪੜ੍ਹੋ;ਇਸ ਸੂਬੇ ਦੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ 'ਦੀਵਾਲੀ ਦਾ ਤੋਹਫ਼ਾ', ਮਹਿੰਗਾਈ ਭੱਤੇ 'ਚ 4 ਫ਼ੀਸਦੀ ਵਾਧਾ, ਬੋਨਸ ਦਾ ਵੀ ਐਲਾਨ -PTC News

Top News view more...

Latest News view more...

PTC NETWORK