Thu, Dec 5, 2024
Whatsapp

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ

Reported by:  PTC News Desk  Edited by:  Shanker Badra -- May 02nd 2019 11:18 AM
ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ:ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੜਹਾਰ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਜਦਕਿ 5 ਜ਼ਖਮੀ ਹੋ ਗਏ ਹਨ। [caption id="attachment_290243" align="aligncenter" width="300"]Himachal Pradesh Mandi district jeep falls into gorge ,5 killed, 5 injured ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ[/caption] ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੜਹਾਰ ਇਲਾਕੇ ਵਿੱਚ ਇੱਕ ਜੀਪ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗ ਗਈ ਹੈ।ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਜਦਕਿ 5 ਜ਼ਖਮੀ ਹੋ ਗਏ ਹਨ।ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ ਆਪਣੇ ਪੱਧਰ ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਐਂਬੂਲੈਂਸ ਵਿਭਾਗ ਨੂੰ ਸੂਚਿਤ ਕੀਤਾ। [caption id="attachment_290244" align="aligncenter" width="300"]Himachal Pradesh Mandi district jeep falls into gorge ,5 killed, 5 injured ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ 'ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ‘ਚ ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਦੀ ਕੀਤੀ ਹੱਤਿਆ ਇਸ ਦੌਰਾਨ ਐਂਬੂਲੈਂਸ ਟੀਮ ਨੇ ਮੌਕੇ ਤੇ ਪਹੁੰਚੇ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।ਇਸ ਹਾਦਸੇ ਵਿੱਚ 5 ਲੋਕਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।ਮ੍ਰਿਤਕਾਂ ਵਿੱਚ 2 ਮਰਦ ਅਤੇ 3 ਔਰਤਾਂ ਸ਼ਾਮਿਲ ਦੱਸੀਆਂ ਜਾ ਰਹੀਆਂ ਹਨ ਜਦਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਪ੍ਰਾਇਮਰੀ ਇਲਾਜ ਦੇਣ ਤੋਂ ਬਾਅਦ ਜ਼ੋਨਲ ਹਸਪਤਾਲ ਮੰਡੀ ਰੈਫ਼ਰ ਕਰ ਦਿੱਤਾ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...

PTC NETWORK