ਮੌਸਮ ਵਿਭਾਗ ਵੱਲੋਂ ਪੰਜਾਬ 'ਚ ਅਗਲੇ 36 ਘੰਟਿਆਂ ਵਿੱਚ ਤੂਫ਼ਾਨ ਦੀ ਚਿਤਾਵਨੀ
ਮੌਸਮ ਵਿਭਾਗ ਵੱਲੋਂ ਪੰਜਾਬ 'ਚ ਅਗਲੇ 36 ਘੰਟਿਆਂ ਵਿੱਚ ਤੂਫ਼ਾਨ ਦੀ ਚਿਤਾਵਨੀ:ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 36 ਘੰਟਿਆਂ 'ਚ ਇੱਕ ਹੋਰ ਤੂਫਾਨ ਦੀ ਚਿਤਾਵਨੀ ਦਿੱਤੀ ਗਈ ਹੈ।ਪੰਜਾਬ' ਦੇ ਵੱਖ-ਵੱਖ ਹਿੱਸਿਆਂ 'ਚ ਤੂਫਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅਗਲੇ 36 ਘੰਟਿਆਂ 'ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਜਾਣਕਾਰੀ ਮਿਲੀ ਹੈ।
ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ-ਨਾਲ 8 ਜੂਨ,09 ਜੂਨ ਅਤੇ 10 ਜੂਨ 2018 ਦੇ ਅੱਧੀ ਰਾਤ ਤੱਕ ਤੂਫਾਨ ਆਉਣ ਦੀ ਸੰਭਾਵਨਾ ਵਧਦੀ ਹੈ।ਜਾਣਕਾਰੀ ਅਨੁਸਾਰ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਥੋੜੀ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਪਹਿਲਾਂ ਵੀ ਜਾਰੀ ਕੀਤਾ ਸੀ ਅਲਰਟ
-PTCNews