Mon, Apr 14, 2025
Whatsapp

ਅੱਤਵਾਦ ਖਿਲਾਫ ਯੂ.ਐੱਨ 'ਚ ਭਾਰਤ ਦੀ ਵੱਡੀ ਜਿੱਤ, ਮਸੂਦ ਅਜ਼ਹਰ ਅੰਤਰਰਾਸ਼ਟਰੀ ਦਹਿਸ਼ਤਗਰਦ ਘੋਸ਼ਿਤ

Reported by:  PTC News Desk  Edited by:  Jashan A -- May 01st 2019 06:52 PM -- Updated: May 17th 2019 10:11 PM
ਅੱਤਵਾਦ ਖਿਲਾਫ ਯੂ.ਐੱਨ 'ਚ ਭਾਰਤ ਦੀ ਵੱਡੀ ਜਿੱਤ, ਮਸੂਦ ਅਜ਼ਹਰ ਅੰਤਰਰਾਸ਼ਟਰੀ ਦਹਿਸ਼ਤਗਰਦ ਘੋਸ਼ਿਤ

ਅੱਤਵਾਦ ਖਿਲਾਫ ਯੂ.ਐੱਨ 'ਚ ਭਾਰਤ ਦੀ ਵੱਡੀ ਜਿੱਤ, ਮਸੂਦ ਅਜ਼ਹਰ ਅੰਤਰਰਾਸ਼ਟਰੀ ਦਹਿਸ਼ਤਗਰਦ ਘੋਸ਼ਿਤ

ਅੱਤਵਾਦ ਖਿਲਾਫ ਯੂ.ਐੱਨ 'ਚ ਭਾਰਤ ਦੀ ਵੱਡੀ ਜਿੱਤ, ਮਸੂਦ ਅਜ਼ਹਰ ਅੰਤਰਰਾਸ਼ਟਰੀ ਦਹਿਸ਼ਤਗਰਦ ਘੋਸ਼ਿਤ,ਭਾਰਤ ਦੇ ਹੱਥ ਵੱਡੀ ਕਾਮਯਾਬੀ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਲੋਂ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ਕਰ ਦਿੱਤਾ ਗਿਆ ਹੈ। ਹੋਰ ਪੜ੍ਹੋ:ਖੁਸ਼ਖਬਰੀ ! ਹੁਣ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾਵੇਗੀ ਸਿੱਧੀ ਉਡਾਣ ਤੁਹਾਨੂੰ ਦੱਸ ਦੇਈਏ ਕਿ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਵਾਹਨ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਦੌਰਾਨ 40 ਤੋਂ ਜ਼ਿਆਦਾ ਜਵਾਨਾਂ ਦੀ ਮੌਤ ਹੋ ਗਈ ਸੀ। ਇਸ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:

Top News view more...

Latest News view more...

PTC NETWORK