Thu, Jan 9, 2025
Whatsapp

ਜੈਪਾਲ ਭੁੱਲਰ ਦੇ ਪਿਤਾ ਨੇ ਮੁੜ ਪੋਸਟਮਾਰਟਮ ਕਰਵਾਉਣ ਦੀ ਕੀਤੀ ਮੰਗ, ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ

Reported by:  PTC News Desk  Edited by:  Baljit Singh -- June 13th 2021 03:46 PM
ਜੈਪਾਲ ਭੁੱਲਰ ਦੇ ਪਿਤਾ ਨੇ ਮੁੜ ਪੋਸਟਮਾਰਟਮ ਕਰਵਾਉਣ ਦੀ ਕੀਤੀ ਮੰਗ, ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ

ਜੈਪਾਲ ਭੁੱਲਰ ਦੇ ਪਿਤਾ ਨੇ ਮੁੜ ਪੋਸਟਮਾਰਟਮ ਕਰਵਾਉਣ ਦੀ ਕੀਤੀ ਮੰਗ, ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ

ਫ਼ਿਰੋਜ਼ਪੁਰ: ਪੰਜਾਬ ਪੁਲਸ ਲਈ ਸਿਰਦਰਦੀ ਬਣੇ ਅਤੇ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਬੀਤੇ ਦਿਨੀਂ ਐਨਕਾਊਂਟਰ ਕਰ ਦਿੱਤਾ ਗਿਆ ਸੀ ਇਸ ’ਤੇ ਅੱਜ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਜੈਪਾਲ ਭੁੱਲਰ ਦਾ ਫ਼ਿਰ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਪੜੋ ਹੋਰ ਖਬਰਾਂ: ਇਸ ਸੂਬੇ ‘ਚ ਰੈਸਟੋਰੈਂਟ ਅਤੇ ਹੋਟਲਾਂ ’ਚ ਵੀ ਲੱਗੇਗੀ ‘ਕੋਰੋਨਾ ਵੈਕਸੀਨ’ ਉਨ੍ਹਾਂ ਨੇ ਕਿਹਾ ਕਿ ਬੰਗਾਲ ਪੁਲਸ ਨੇ ਉਸ ਦਾ ਫੇਕ ਐਨਕਾਉਂਟਰ ਕੀਤਾ ਹੈ। ਉਸ ਦੇ ਸਰੀਰ ’ਤੇ ਕਈ ਫੈਕਚਰ ਹਨ ਉਸ ਦੇ ਨਾਲ ਮਾਰਕੁੱਟ ਕਰਕੇ ਉਸ ਦਾ ਐਨਕਾਉਂਟਰ ਕੀਤਾ ਗਿਆ ਹੈ। ਪੜੋ ਹੋਰ ਖਬਰਾਂ: ਦੁਰਲੱਭ ਬੀਮਾਰੀ ਨਾਲ ਜੂਝ ਰਿਹਾ ਸੀ ਬੱਚਾ, ਦਿੱਤੀ ਦੁਨੀਆ ਦੀ ਸਭ ਤੋਂ ਮਹਿੰਗੀ ਦਵਾਈ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਜੈਪਾਲ ਭੁੱਲਰ ਦਾ ਫ਼ਿਰੋਜ਼ਪੁਰ ’ਚ ਪੋਸਟਮਾਰਟਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਸ ਦਾ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪੜੋ ਹੋਰ ਖਬਰਾਂ: ਸਿੱਖਿਆ ਮੰਤਰੀ ਦੀ ਝੋਲੀ ਫੇਰ “ਡਿਸਲਾਈਕ” ਨਾਲ ਭਰੀ -PTC News


Top News view more...

Latest News view more...

PTC NETWORK