ਜਲੰਧਰ-ਨਕੋਦਰ ਮੁੱਖ ਸੜਕ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ
ਜਲੰਧਰ -ਨਕੋਦਰ ਕੌਮੀ ਰਾਜ ਮਾਰਗ 'ਤੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਵਿਖੇ ਸੋਮਵਾਰ ਸਵੇਰੇ ਟਰੱਕ ਅਤੇ ਕੈਂਟਰ ਵਿਚਾਲੇ ਆਹਮੋ ਸਾਹਮਣੇ ਟੱਕਰ ਹੋ ਗਈ ਹੈ।
[caption id="attachment_476785" align="aligncenter" width="750"]
ਜਲੰਧਰ-ਨਕੋਦਰ ਮੁੱਖ ਸੜਕ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ[/caption]
ਪੜ੍ਹੋ ਹੋਰ ਖ਼ਬਰਾਂ : ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ ਹਨ। ਲਾਂਬੜਾ ਪੁਲਿਸ ਵੱਲੋਂ ਮੌਕੇ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
[caption id="attachment_476786" align="aligncenter" width="599"]
ਜਲੰਧਰ-ਨਕੋਦਰ ਮੁੱਖ ਸੜਕ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ[/caption]
Farmers Protest : ਕਿਸਾਨਾਂ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲਾਂਬੜਾ ਦੇ ਪੁਲਿਸ ਮੁਲਾਜ਼ਮਾਂ ਵਲੋਂ ਮੌਕੇ 'ਤੇ ਪਹੁੰਚ ਕਿ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਜਲੰਧਰ ਇਲਾਜ ਲਈ ਭੇਜਿਆ ਗਿਆ।
-PTCNews