ਜਲੰਧਰ: ਕਾਂਗਰਸੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ "ਆਪ" 'ਚ ਹੋਈ ਸ਼ਾਮਲ, ਪਾਰਟੀ ਨੇ ਫਤਹਿਗੜ੍ਹ ਸਾਹਿਬ ਤੋਂ ਦਿੱਤੀ ਟਿਕਟ !
ਜਲੰਧਰ: ਕਾਂਗਰਸੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ "ਆਪ" 'ਚ ਹੋਈ ਸ਼ਾਮਲ, ਪਾਰਟੀ ਨੇ ਫਤਹਿਗੜ੍ਹ ਸਾਹਿਬ ਤੋਂ ਦਿੱਤੀ ਟਿਕਟ !,ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਦੀ ਧਰਮ ਪਤਨੀ ਹਰਬੰਸ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਈ ਹੈ। ਜਲੰਧਰ ਵਿਖੇ ਅੱਜ ਜਲੰਧਰ ਪੰਜਾਬ ਪ੍ਰੈਸ ਕਲੱਬ ਵਿਖੇ ਆਮ ਆਦਮੀ ਪਾਰਟੀ ਦੇ ਚੋਣ ਇੰਚਾਰਜ ਅਮਨ ਅਰੋੜਾ ਨੇ ਉਹਨਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ।
[caption id="attachment_283419" align="aligncenter" width="300"] ਜਲੰਧਰ: ਕਾਂਗਰਸੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ "ਆਪ" 'ਚ ਹੋਈ ਸ਼ਾਮਲ, ਪਾਰਟੀ ਨੇ ਫਤਹਿਗੜ੍ਹ ਸਾਹਿਬ ਤੋਂ ਦਿੱਤੀ ਟਿਕਟ ![/caption]
ਆਪ ਵਲੋਂ ਦੂਲੋਂ ਦੀ ਪਤਨੀ ਹਰਬੰਸ ਕੌਰ ਨੂੰ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਵੀ ਐਲਾਨ ਦਿੱਤਾ ਗਿਆ ਹੈ। ਇਸ ਮੌਕੇ ਆਪ ਆਗੂ ਅਮਨ ਅਰੋੜਾ ਨੇ ਉਹਨਾਂ ਦਾ ਸੁਆਗਤ ਕੀਤਾ।
ਹੋਰ ਪੜ੍ਹੋ:ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਨੇ ਲਗਾਇਆ 2 ਲੱਖ ਰੁਪਏ ਦਾ ਜੁਰਮਾਨਾ ,ਪੜ੍ਹੋ ਪੂਰੀ ਖ਼ਬਰ
[caption id="attachment_283420" align="aligncenter" width="300"]
ਜਲੰਧਰ: ਕਾਂਗਰਸੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ "ਆਪ" 'ਚ ਹੋਈ ਸ਼ਾਮਲ, ਪਾਰਟੀ ਨੇ ਫਤਹਿਗੜ੍ਹ ਸਾਹਿਬ ਤੋਂ ਦਿੱਤੀ ਟਿਕਟ ![/caption]
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸ਼ਮਸ਼ੇਰ ਸਿੰਘ ਦੂਲੋ ਕਾਂਗਰਸ ਖਿਲਾਫ ਬਿਆਨਬਾਜੀ ਕਰ ਰਹੇ ਸਨ। ਸਿਆਸਤ ਦੇ ਮਾਹਿਰਾਂ ਵਲੋਂ ਇਹ ਅੰਦਾਜੇ ਲਗਾਏ ਜਾ ਰਹੇ ਹਨ ਕਿ ਦੂਲੋ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਹਨ ਪਰ ਅੱਜ ਵਾਪਰੀ ਇਸ ਘਟਨਾ ਨੇ ਸਿਆਸੀ ਹਲਕਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ।
-PTC News