Sun, Mar 23, 2025
Whatsapp

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ, 2 ਅੱਤਵਾਦੀ ਢੇਰ

Reported by:  PTC News Desk  Edited by:  Shanker Badra -- August 02nd 2018 04:26 PM
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ, 2 ਅੱਤਵਾਦੀ ਢੇਰ:ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਲੋਲਾਬ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।ਇਸ ਸੰਬੰਧੀ ਜੰਮੂ-ਕਸ਼ਮੀਰ ਦੇ ਡੀ.ਜੀ.ਪੀ.ਐਸ.ਪੀ. ਵੈਦ ਨੇ ਜਾਣਕਾਰੀ ਦਿੱਤੀ ਹੈ। -PTCNews

Top News view more...

Latest News view more...

PTC NETWORK