Wed, Apr 2, 2025
Whatsapp

ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ

Reported by:  PTC News Desk  Edited by:  Jashan A -- May 01st 2019 05:09 PM
ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ

ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ

ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ,ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਖੰਨਾ ਦੇ ਐਸਐਸਪੀ ਧਰੁਵ ਦਹੀਆ ਦਾ ਤਬਾਦਲਾ ਕਰ ਦਿੱਤਾ ਹੈ।ਚੋਣ ਕਮਿਸ਼ਨ ਨੇ ਉਹਨਾਂ ਦੀ ਜਗ੍ਹਾ ਪੀਪੀਐਸ ਅਫਸਰ ਗੁਰਸ਼ਰਨਜੀਤ ਸਿੰਘ ਨੂੰ ਨਵਾਂ ਜ਼ਿਲ੍ਹਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਹੋਰ ਪੜ੍ਹੋ:ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ ਦੱਸਣਯੋਗ ਹੈ ਕਿ ਜਲੰਧਰ ਦੇ ਪਾਦਰੀ ਐਂਥਨੀ ਦੇ ਘਰ ਪੁਲਿਸ ਮੁਲਾਜ਼ਮਾਂ ਵੱਲੋਂ ਮਾਰੇ ਕਥਿਤ ਡਾਕੇ ਦੇ ਦੋਸ਼ਾਂ ਕਾਰਨ ਧਰੁਵ ਦਹੀਆ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਸਵਾਲ ਉੱਠ ਰਹੇ ਸਨ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...

PTC NETWORK