ਸਰਕਰੀ ਹਸਪਤਾਲ 'ਚ ਕੋਵਿਡ ਮਰੀਜ਼ ਦੀ ਲੁੱਟ, ਬਣਾਇਆ 21 ਲੱਖ ਦਾ ਬਿੱਲ
ਦੇਸ਼ ਦੇ ਨਾਲ ਨਾਲ ਪੰਜਾਬ ਵਿਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਹੈ ਉਥੇ ਇਸ ਦ ਨਾਲ ਨਾਲ ਸਿਹਤ ਸਹੂਲਤਾਂ ਦੇ ਉਪਕਰਨਾਂ ਦੀ ਘਾਟ ਵੀ ਪੰਜਾਬ ਦੀ ਸਿਹਤ ਪ੍ਰਣਾਲੀ ਦਾ ਮਿਆਰ ਹੇਠਾਂ ਸੁੱਟ ਰਹੀ ਹੈ। ਇਸੇ ਹਲਾਤਾਂ ਨੂੰ ਦੇਖਦੇ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਕੋਰੋਨਾ ਕਾਲ ਦੌਰਾਨ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ।
Read More : ਜਲੰਧਰ ‘ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ ‘ਚ ਦੱਸੀ ਮੌਤ…
ਉਨ੍ਹਾਂ ਨੇ ਕਿਹਾ ਕਿ ਸਰਕਾਰ ਤਾਂ ਖ਼ੁਦ ਆਈ.ਸੀ.ਯੂ. ’ਚ ਹੈ ਪਤਾ ਨਹੀਂ ਕਦੋਂ ਡਿੱਗ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਹਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ ਪਰ ਪਿੰਡਾਂ ’ਚ ਨਾ ਤਾਂ ਕੋਈ ਵੀ ਲੋਕ ਟੈਸਟ ਕਰਵਾ ਕੇ ਰਾਜ਼ੀ ਹੈ ਅਤੇ ਨਾ ਹੀ ਕੋਈ ਵੈਕਸੀਨੇਸ਼ਨ ਲਗਵਾ ਕੇ ਰਾਜ਼ੀ ਹੈ। ਇਹ ਸਰਕਾਰ ਫੇਲ੍ਹ ਹੋ ਰਹੀ ਹੈ।
Read More : ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼, 31 ਮਈ ਤੱਕ ਵਧਾਇਆ ਗਿਆ ਲੌਕਡਾਊਨ