ਲੁਧਿਆਣਾ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਲੁਧਿਆਣਾ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਲੁਧਿਆਣਾ: ਲੁਧਿਆਣਾ ਦੇ ਕਾਕੋਵਾਲ ਰੋਡ ਗਲੀ ਨੰਬਰ-7 ਗੁਰੂ ਕ੍ਰਿਪਾ ਸੋਸਾਇਟੀ ਨੇੜੇ ਇੱਕ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
[caption id="attachment_291472" align="aligncenter" width="300"] ਲੁਧਿਆਣਾ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption]
ਹੋਰ ਪੜ੍ਹੋ:ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ
ਇਸ ਘਟਨਾ ਤੋਂ ਬਾਅਦ ਹੜਕੰਪ ਮੱਚ ਗਿਆ ਅੱਗ ਲੱਗਣ ਦੀ ਜਾਣਕਾਰੀ ਲੋਕਾਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ 6 ਗੱਡੀਆਂ ਦੇ ਪਹੁੰਚਣ ਤੋਂ ਬਾਅਦ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
[caption id="attachment_291471" align="aligncenter" width="300"]
ਲੁਧਿਆਣਾ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption]
ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ।ਉੁਧਰ ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਪੜ੍ਹੋ:ਦਿੱਲੀ: ਅਕਸ਼ਰਧਾਮ ਮੰਦਰ ਨੇੜੇ ਕਾਰ ‘ਚ ਲੱਗੀ ਭਿਆਨਕ ਅੱਗ, ਤਿੰਨ ਦਿਨਾਂ ‘ਚ ਵਾਪਰੀ ਦੂਜੀ ਘਟਨਾ
[caption id="attachment_291473" align="aligncenter" width="300"]
ਲੁਧਿਆਣਾ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption]
ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਫੈਕਟਰੀ 'ਚ ਇਕ ਹੀ ਕਾਰੀਗਰ ਸੀ ਜਿਸ ਨੂੰ ਸਮਾਂ ਰਹਿੰਦਿਆਂ ਕੱਢ ਲਿਆ ਗਿਆ, ਪਰ ਫੈਕਟਰੀ 'ਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
-PTC News
ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: