Fri, Sep 19, 2025
Whatsapp

ਨਕੋਦਰ: ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ 3 ਨੂੰ ਦਬੋਚਿਆ

Reported by:  PTC News Desk  Edited by:  Jashan A -- August 17th 2019 10:19 AM
ਨਕੋਦਰ: ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ 3 ਨੂੰ ਦਬੋਚਿਆ

ਨਕੋਦਰ: ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ 3 ਨੂੰ ਦਬੋਚਿਆ

ਨਕੋਦਰ: ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ 3 ਨੂੰ ਦਬੋਚਿਆ,ਨਕੋਦਰ: ਪੰਜਾਬ 'ਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੀ ਨੌਜਵਾਨ ਪੀੜੀ ਇਸ ਦਾ ਸ਼ਿਕਾਰ ਹੋ ਕੇ ਖ਼ੁਦ ਨੂੰ ਮੌਤ ਦੇ ਹਵਾਲੇ ਕਰ ਰਹੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ 'ਚ ਨਸ਼ਾ ਫੈਲਾਇਆ ਜਾ ਰਿਹਾ ਹੈ, ਜਿਨ੍ਹਾਂ ਨੂੰ ਪੰਜਾਬ ਪੁਲਿਸ ਲਗਾਤਾਰ ਦਬੋਚ ਰਹੀ ਹੈ। arrestਤਾਜ਼ਾ ਮਾਮਲਾ ਜਲੰਧਰ ਦੇ ਨਕੋਦਰ ਦਾ ਹੈ, ਜਿਥੇ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਤੇ ਇਕ ਮਹਿਲਾ ਨੂੰ 10 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਤੇ ਇਕ ਹੋਰ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਹੋਰ ਪੜ੍ਹੋ:14 ਜੂਨ ਨੂੰ ਸਿਨੇਮਾਘਰਾਂ 'ਚ ਆ ਰਿਹਾ ਹੈ ਮੁੰਡਾ ਫਰੀਦਕੋਟੀਆ... arrestਪੁਲਿਸ ਦਾ ਕਹਿਣਾ ਹੈ ਕਿ ਸਾਰਿਆਂ ਖਿਲਾਫ ਮਾਮਲਾ ਦਰਜ਼ ਕਰ ਜਾਂਚ ਸ਼ੁਰੂ ਕਰ ਦਿਤੀ ਹੈ। -PTC News


Top News view more...

Latest News view more...

PTC NETWORK
PTC NETWORK      
Notification Hub