Wed, Apr 16, 2025
Whatsapp

ਮਾਨਸਾ ਤੋਂ "ਆਪ" ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਦਾ ਫੜਿਆ ਪੱਲ੍ਹਾ, ਮੁੱਖ ਮੰਤਰੀ ਨੇ ਕੀਤਾ ਸਵਾਗਤ

Reported by:  PTC News Desk  Edited by:  Jashan A -- April 25th 2019 02:30 PM -- Updated: April 25th 2019 02:40 PM
ਮਾਨਸਾ ਤੋਂ

ਮਾਨਸਾ ਤੋਂ "ਆਪ" ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਦਾ ਫੜਿਆ ਪੱਲ੍ਹਾ, ਮੁੱਖ ਮੰਤਰੀ ਨੇ ਕੀਤਾ ਸਵਾਗਤ

ਮਾਨਸਾ ਤੋਂ "ਆਪ" ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਦਾ ਫੜਿਆ ਪੱਲ੍ਹਾ, ਮੁੱਖ ਮੰਤਰੀ ਨੇ ਕੀਤਾ ਸਵਾਗਤ,ਚੰਡੀਗੜ੍ਹ: ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਅਤੇ ਦਿੱਗਜਾਂ ਦਾ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ।ਜਿਸ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਦਾ ਪੱਲ੍ਹਾ ਫੜਿਆ। ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ। ਹੋਰ ਪੜ੍ਹੋ:ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ ਇਸ ਮੌਕੇ ਮੁਖ ਮੰਤਰੀ ਨੇ ਨਾਜ਼ਰ ਸਿੰਘ ਮਾਨਸ਼ਾਹੀਆ ਦਾ ਨਿੱਘਾ ਸਵਾਗਤ ਕੀਤਾ। ਦੱਸ ਦੇਈਏ ਕਿ ਨਾਜਰ ਸਿੰਘ ਮਾਨਸ਼ਾਹੀਆ 'ਆਪ' ਵਿਚ ਖਹਿਰਾ ਗੁੱਟ ਦੇ ਵਿਧਾਇਕ ਹਨ। -PTC News


Top News view more...

Latest News view more...

PTC NETWORK