ਅੰਮ੍ਰਿਤਸਰ: ਅੰਮ੍ਰਿਤਸਰ 'ਚ ਅੱਜ ਤੋਂ ਜੀ20 ਸੰਮੇਲਨ ਦੀ ਸ਼ੁਰੂਆਤ ਹੋ ਗਈ ਹੈ। ਜੀ20 ਸੰਮੇਲਨ ਅੱਜ ਤੋਂ 17 ਮਾਰਚ ਤੱਕ ਚੱਲਦਾ ਰਹੇਗਾ। ਦੱਸ ਦਈਏ ਕਿ ਇਸ ਸੰਮੇਲਨ ’ਚ ਸਿੱਖਿਆ ਦੇ ਮੁੱਦੇ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ।
G-20 ਦੇਸ਼ਾਂ ਦੇ ਸਾਰੇ ਡੈਲੀਗੇਟ ਅਤੇ ਮਾਣਯੋਗ ਮਹਿਮਾਨਾਂ ਦਾ ਸੀੑ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਵਾਗਤ ..
ਤੁਸੀਂ ਘਰ ਸਾਡੇ ਆਏ,
ਅਸੀਂ ਫੁੱਲੇ ਨਾ ਸਮਾਏ,
ਸਾਡੇ ਘਰ ਤਸ਼ਰੀਫ਼ ਲਿਆਇਆ ਨੂੰ ,
ਸਾਰੇ ਪੰਜਾਬੀਆਂ ਵੱਲੋਂ ਜੀ ਆਇਆਂ ਨੂੰ…. pic.twitter.com/CW3QxOGo34
— Bhagwant Mann (@BhagwantMann) March 15, 2023
 <script async src=https://platform.twitter.com/widgets.js charset=utf-8></script> ਦੱਸ ਦਈਏ ਕਿ ਸੰਮੇਲਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਦੇ ਹੋਏ ਵਿਦੇਸ਼ੀ ਮਹਿਮਾਨਾਂ ਦਾ ਸਵਾਗਤ ਵੀ ਕੀਤਾ। <iframe src=https://www.facebook.com/plugins/video.php?height=314&href=https://www.facebook.com/ptcnewsonline/videos/167882629018207/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true>ਉੱਥੇ ਹੀ ਦੂਜੇ ਪਾਸੇ ਬੀਤੇ ਦਿਨ ਸੰਮੇਲਨ ਚ ਹਿੱਸਾ ਲੈਣ ਦੇ ਲਈ ਡੈਲੀਗੇਟਸ ਅੰਮ੍ਰਿਤਸਰ ਪਹੁੰਚੇ। ਜਿਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਮੇਲਨ ਦੇ ਮੱਦੇਨਜ਼ਰ ਪੰਜਾਬ ਭਰ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਹੁਸ਼ਿਆਰਪੁਰ ਤੇ ਜਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਚ ਪੁਲਿਸ ਨੇ ਫਲੈਗ ਮਾਰਚ ਵੀ ਕੱਢਿਆ ਸੀ। ਨਾਲ ਹੀ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਸਗਿਯੋਗ ਦੇਣ ਦੀ ਅਪੀਲ ਕੀਤੀ ਸੀ। ਇਹ ਵੀ ਪੜ੍ਹੋ: Punjabi University: ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੋੜੀਂਦੀ ਬਜਟ ਰਕਮ ਦੇਣ ਦਾ ਫੈਸਲਾ