Another Train Accident In Odisha: ਓਡੀਸ਼ਾ ਵਿੱਚ ਇੱਕ ਹੋਰ ਰੇਲ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਓਡੀਸ਼ਾ ਦੇ ਬਾਰਗੜ੍ਹ ਜ਼ਿਲ੍ਹੇ ਵਿੱਚ ਇੱਕ ਮਾਲ ਗੱਡੀ ਦੀਆਂ 5 ਬੋਗੀਆਂ ਪਟੜੀ ਤੋਂ ਉਤਰ ਗਈ ਹੈ। <blockquote class=twitter-tweet><p lang=en dir=ltr><a href=https://twitter.com/hashtag/WATCH?src=hash&amp;ref_src=twsrc^tfw>#WATCH</a> | Some wagons of a goods train operated by a private cement factory derailed inside the factory premises near Mendhapali of Bargarh district in Odisha. There is no role of Railways in this matter: East Coast Railway <a href=https://t.co/x6pJ3H9DRC>pic.twitter.com/x6pJ3H9DRC</a></p>&mdash; ANI (@ANI) <a href=https://twitter.com/ANI/status/1665598014751379456?ref_src=twsrc^tfw>June 5, 2023</a></blockquote> <script async src=https://platform.twitter.com/widgets.js charset=utf-8></script>ਇਸ ਸਬੰਧੀ ਈਸਟ ਕੋਸਟ ਰੇਲਵੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇੱਕ ਨਿੱਜੀ ਸੀਮਿੰਟ ਫੈਕਟਰੀ ਦੁਆਰਾ ਚਲਾਈ ਜਾ ਰਹੀ ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਫੈਕਟਰੀ ਦੇ ਅੰਦਰ ਵਾਪਰੀ। ਇਸ ਘਟਨਾ ਵਿੱਚ ਰੇਲਵੇ ਦੀ ਕੋਈ ਭੂਮਿਕਾ ਨਹੀਂ ਹੈ। ਰੇਲਵੇ ਨੇ ਕਿਹਾ ਹੈ ਕਿ ਜਿਸ ਥਾਂ 'ਤੇ ਹਾਦਸਾ ਵਾਪਰਿਆ ਹੈ, ਉਥੇ ਇੰਜਣ, ਵੈਗਨ, ਰੇਲ ਟ੍ਰੈਕ ਆਦਿ ਦਾ ਸਾਰਾ ਬੁਨਿਆਦੀ ਢਾਂਚਾ ਇਕ ਨਿੱਜੀ ਕੰਪਨੀ ਵੱਲੋਂ ਹੀ ਸੰਭਾਲਿਆ ਜਾਂਦਾ ਹੈ।ਇਹ ਵੀ ਪੜ੍ਹੋ: Minister Balkar Singh: ਸ਼ਰਾਰਤੀ ਅਨਸਰਾਂ ਵੱਲੋਂ ਮੰਤਰੀ ਬਲਕਾਰ ਸਿੰਘ ਦੇ ਕਾਫਲੇ 'ਤੇ ਹਮਲਾ