‘ਆਪੇ ਗੁਰੁ ਚੇਲਾ’ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਹੋਇਆ ਸੰਪੰਨ
{"data":{"gallery":[{"type":"image","img_src":"ptc-news/media/media_files/o4beVJoLlza8aV1T1uAs.jpg","title":"","desc":"ਤਲਵੰਡੀ ਸਾਬੋ/ਬਠਿੰਡਾ: ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕੀਤਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਸੰਪੂਰਨ ਹ"},{"type":"image","img_src":"ptc-news/media/media_files/R5AfeJpGDqFf9R0ffXe9.jpg","title":"","desc":"ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਰੁਮਾਲਾ ਸਾਹਿਬ ਭੇਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ।"},{"type":"image","img_src":"ptc-news/media/media_files/DMLsFwnUuW7D8fvky29w.jpg","title":"","desc":"ਨਗਰ ਕੀਰਤਨ ਆਪਣੇ ਸੱਤਵੇਂ ਪੜਾਅ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਇਆ। ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।"},{"type":"image","img_src":"ptc-news/media/media_files/6Re9eBFviz8eIybRhDPv.jpg","title":"","desc":"ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਗਈ। ਪੰਜਾਬ ਪੁਲੀਸ ਦੀ ਟੁਕੜੀ ਨੇ ਵੀ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਅਤੇ ਇਸ ਦੇ ਨਾਲ ਹੀ ਗੱਤਕਾ ਟੀਮਾਂ ਵੱਲੋਂ ਜੰਗਜੂ ਕਲਾ ਦੇ ਜੌਹਰ ਦਿਖਾਏ।"},{"type":"image","img_src":"ptc-news/media/media_files/MNiWgg5CbpCz4Mdm463N.jpg","title":"","desc":"ਨਗਰ ਕੀਰਤਨ `ਚ ਸ਼ਾਮਲ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਸੰਗਤਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਵੱਡੇ ਉਤਸ਼ਾਹ ਨਾਲ ਮਨਾਉਂਦੀਆਂ ਹਨ। "}],"web_story":[]},"content_html":""}
-