ਮਾਈਨਿੰਗ ਮਾਫੀਆ 'ਤੇ ਵੱਡੀ ਕਾਰਵਾਈ, ਰੋਪੜ ਪੁਲਿਸ ਨੇ ਰਾਕੇਸ਼ ਚੌਧਰੀ ਨੂੰ ਕੀਤਾ ਗ੍ਰਿਫ਼ਤਾਰ
ਰੂਪਨਗਰ : ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਮਾਫੀਆ 'ਤੇ ਵੱਡੀ ਕਾਰਵਾਈ ਕੀਤੀ ਹੈ। ਗ਼ੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇਕ ਟਵੀਟ ਰਾਹੀਂ ਦਿੱਤੀ ਹੈ।
Biggest Ever Crack down on Illegal Mining Mafia.
In a major crackdown on Illegal Mining Mafia, Ropar Police has arrested Kingpin of illegal mining during last many years Rakesh Chaudhry on complaint of Mining Department. #InquilaabZindabaad
— Harjot Singh Bains (@harjotbains) November 11, 2022
- PTC NEWS