ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ, 29 ਜਨਵਰੀ ਤੋਂ ਬਦਲੇਗਾ ਮੌਸਮ
Punjab Weather: ਪੰਜਾਬ ਵਿੱਚ ਅੱਜ ਇੱਕ ਵਾਰ ਫਿਰ ਤੋਂ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਨੁਮਾਨ ਹੈ ਕਿ ਅਗਲੇ 72 ਘੰਟਿਆਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਥੋੜ੍ਹਾ ਘੱਟ ਜਾਵੇਗਾ। ਪਰ ਉਸ ਤੋਂ ਬਾਅਦ ਮੌਸਮ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਇਸ ਦੇ ਨਾਲ ਹੀ, ਇਸ ਸਮੇਂ ਪੰਜਾਬ ਵਿੱਚ ਕੋਈ ਪੱਛਮੀ ਗੜਬੜੀ ਸਰਗਰਮ ਨਹੀਂ ਹੈ।
- PTC NEWS