Weather Latest Update: ਪੰਜਾਬ 'ਚ ਅਜੇ ਹੋਰ ਵਧੇਗਾ ਠੰਢ ਦਾ ਕਹਿਰ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Weather Latest Update: ਪੰਜਾਬ ’ਚ ਠੰਢ ਅਜੇ ਹੋਰ ਪਰੇਸ਼ਾਨ ਕਰੇਗੀ। ਸੂਬੇ ਦੇ ਲੋਕ ਠੰਢ ਕਾਰਨ ਕੰਬ ਰਹੇ ਹਨ। ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਜਿਵੇਂ-ਜਿਵੇਂ ਸ਼ਾਮ ਢਲ ਰਹੀ ਹੈ, ਲੋਕ ਆਪਣੇ-ਆਪਣੇ ਘਰਾਂ ਵਿੱਚ ਵੜ ਰਹੇ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਅਜਿਹੇ 'ਚ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਜਿਵੇਂ-ਜਿਵੇਂ ਸ਼ਾਮ ਢੱਲਦੀ ਹੈ, ਲੋਕ ਆਪਣੇ-ਆਪਣੇ ਘਰਾਂ ਵਿੱਚ ਵੜ ਜਾਂਦੇ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਵਧਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿੱਚ ਆਮ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: CM Mann VVIP Culture: ਆਮ ਆਦਮੀ ਦੇ ਮੁੱਖ ਮੰਤਰੀ ਦੇ ਪਰਿਵਾਰ ਦਾ ਖ਼ਾਸ ਕਾਫਲਾ ਦੇਖ ਪੰਜਾਬ ਵਾਸੀ ਹੈਰਾਨ, ਵੀਡੀਓ ਵਾਇਰਲ
- PTC NEWS