Thu, Oct 24, 2024
Whatsapp

Amritsar Police Encounter : ਹਥਿਆਰਾਂ ਦੀ ਡਿਲੀਵਰੀ ਦੇਣ ਆਏ ਤਸਕਰਾਂ ਦਾ ਅੰਮ੍ਰਿਤਸਰ ਪੁਲਿਸ ਨੇ ਕੀਤਾ ਐਨਕਾਉਂਟਰ, ਚੱਲੀਆਂ ਤਾਬੜਤੋੜ ਗੋਲੀਆਂ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਿਛਲੇ ਤਿੰਨ ਦਿਨਾਂ ਤੋਂ ਇਨ੍ਹਾਂ ਤਸਕਰਾਂ ਦਾ ਪਤਾ ਲਗਾ ਰਹੀ ਸੀ। ਰਾਤ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਤਰਨਤਾਰਨ ਰੋਡ ’ਤੇ ਪਾਰਕ ਦੇ ਆਸ-ਪਾਸ ਨਜ਼ਰ ਆਏ ਹਨ।

Reported by:  PTC News Desk  Edited by:  Aarti -- October 24th 2024 08:33 AM -- Updated: October 24th 2024 08:49 AM
Amritsar Police Encounter : ਹਥਿਆਰਾਂ ਦੀ ਡਿਲੀਵਰੀ ਦੇਣ ਆਏ ਤਸਕਰਾਂ ਦਾ ਅੰਮ੍ਰਿਤਸਰ ਪੁਲਿਸ ਨੇ ਕੀਤਾ ਐਨਕਾਉਂਟਰ, ਚੱਲੀਆਂ ਤਾਬੜਤੋੜ ਗੋਲੀਆਂ

Amritsar Police Encounter : ਹਥਿਆਰਾਂ ਦੀ ਡਿਲੀਵਰੀ ਦੇਣ ਆਏ ਤਸਕਰਾਂ ਦਾ ਅੰਮ੍ਰਿਤਸਰ ਪੁਲਿਸ ਨੇ ਕੀਤਾ ਐਨਕਾਉਂਟਰ, ਚੱਲੀਆਂ ਤਾਬੜਤੋੜ ਗੋਲੀਆਂ

Amritsar Police Encounter : ਪੰਜਾਬ ਦੇ ਅੰਮ੍ਰਿਤਸਰ 'ਚ ਵੀਰਵਾਰ ਤੜਕੇ 3.30 ਵਜੇ ਪੁਲਿਸ ਨੇ ਐਨਕਾਊਂਟਰ 'ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖਦੇ ਹੀ ਤਸਕਰਾਂ ਨੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਦਕਿ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਸਥਿਤ ਇਕ ਪਾਰਕ 'ਚ ਦੁਪਹਿਰ ਕਰੀਬ 3.30 ਵਜੇ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਿਛਲੇ ਤਿੰਨ ਦਿਨਾਂ ਤੋਂ ਇਨ੍ਹਾਂ ਤਸਕਰਾਂ ਦਾ ਪਤਾ ਲਗਾ ਰਹੀ ਸੀ। ਰਾਤ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਤਰਨਤਾਰਨ ਰੋਡ ’ਤੇ ਪਾਰਕ ਦੇ ਆਸ-ਪਾਸ ਨਜ਼ਰ ਆਏ ਹਨ। ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਯੋਜਨਾ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ।


- PTC NEWS

Top News view more...

Latest News view more...

PTC NETWORK