Mon, Oct 7, 2024
Whatsapp

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ।

Reported by:  PTC News Desk  Edited by:  Amritpal Singh -- October 07th 2024 05:42 PM -- Updated: October 07th 2024 05:45 PM
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ।

ਐਡਵੋਕੇਟ ਧਾਮੀ ਨੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।


- PTC NEWS

Top News view more...

Latest News view more...

PTC NETWORK