Gold Rate Today: ਦੇਸ਼ 'ਚ ਸੋਨੇ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। 11 ਜੂਨ ਨੂੰ 10 ਗ੍ਰਾਮ ਸੋਨੇ ਦੀ ਕੀਮਤ 71,000 ਰੁਪਏ ਦੇ ਕਰੀਬ ਸੀ। ਅੱਜ ਯਾਨੀ 12 ਜੂਨ ਦਿਨ ਬੁੱਧਵਾਰ ਨੂੰ ਸ਼ੁੱਧ 24 ਕੈਰੇਟ ਸੋਨੇ ਦੀ ਕੀਮਤ 71,850 ਰੁਪਏ ਪ੍ਰਤੀ 10 ਗ੍ਰਾਮ ਹੈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 65,860 ਰੁਪਏ ਪ੍ਰਤੀ 10 ਗ੍ਰਾਮ ਹੈ। ਹਾਲਾਂਕਿ ਚਾਂਦੀ ਦੀ ਕੀਮਤ 90,400 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ।
ਵੱਡੇ ਸ਼ਹਿਰਾਂ ਵਿੱਚ ਸੋਨੇ ਦੀ ਕੀਮਤ
- ਅੱਜ ਪੰਜਾਬ 'ਚ 22 ਕੈਰੇਟ ਸੋਨੇ ਦੀ ਕੀਮਤ 67,200 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 73,300 ਰੁਪਏ ਪ੍ਰਤੀ 10 ਗ੍ਰਾਮ ਹੈ।
- ਚੰਡੀਗੜ੍ਹ 'ਚ 22 ਕੈਰੇਟ ਸੋਨੇ ਦੀ ਕੀਮਤ 66,850 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 70,190 ਰੁਪਏ ਪ੍ਰਤੀ 10 ਗ੍ਰਾਮ ਹੈ।
- ਅੱਜ ਦਿੱਲੀ 'ਚ 22 ਕੈਰੇਟ ਸੋਨੇ ਦੀ ਕੀਮਤ 66,010 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 72,000 ਰੁਪਏ ਪ੍ਰਤੀ 10 ਗ੍ਰਾਮ ਹੈ।
- ਮੁੰਬਈ 'ਚ 22 ਕੈਰੇਟ ਸੋਨੇ ਦੀ ਕੀਮਤ 65,860 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 71,850 ਰੁਪਏ ਪ੍ਰਤੀ 10 ਗ੍ਰਾਮ ਹੈ।
- ਅੱਜ ਚੇਨਈ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,460 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 72,500 ਰੁਪਏ ਪ੍ਰਤੀ 10 ਗ੍ਰਾਮ ਹੈ।
- ਕੋਲਕਾਤਾ 'ਚ ਅੱਜ 22 ਕੈਰੇਟ ਸੋਨੇ ਦੀ ਕੀਮਤ 65,860 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 71,850 ਰੁਪਏ ਪ੍ਰਤੀ 10 ਗ੍ਰਾਮ ਹੈ।
- ਬੈਂਗਲੁਰੂ 'ਚ ਅੱਜ 22 ਕੈਰੇਟ ਸੋਨੇ ਦੀ ਕੀਮਤ 65,860 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 71,850 ਰੁਪਏ ਪ੍ਰਤੀ 10 ਗ੍ਰਾਮ ਹੈ।
- ਅੱਜ ਹੈਦਰਾਬਾਦ ਵਿੱਚ 22 ਕੈਰੇਟ ਸੋਨੇ ਦੀ ਕੀਮਤ 65,860 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 71,850 ਰੁਪਏ ਪ੍ਰਤੀ 10 ਗ੍ਰਾਮ ਹੈ।
- ਅੱਜ ਲਖਨਊ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,010 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ 72,000 ਰੁਪਏ ਪ੍ਰਤੀ 10 ਗ੍ਰਾਮ ਹੈ।
ਇਹ ਵੀ ਪੜੋ: ਕੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਪੈਸੇ ਤੁਹਾਡੇ ਖਾਤੇ ਵਿੱਚ ਆਏ ? ਇਸ ਤਰ੍ਹਾਂ ਕਰੋ ਚੈੱਕ
- PTC NEWS