Sat, Sep 28, 2024
Whatsapp

Gold-Silver Price Today: ਸੋਨੇ ਦੀ ਵਧੀ ਕੀਮਤ, ਜਾਣੋ ਅੱਜ ਤੁਹਾਡੇ ਸ਼ਹਿਰ 'ਚ ਕੀ ਰਿਹਾ ਸੋਨੇ ਦਾ ਰੇਟ

ਅੱਜ ਸੋਨੇ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ, ਜਦਕਿ ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ 13 ਜੂਨ ਨੂੰ ਸ਼ੁੱਧ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 72,170 ਰੁਪਏ ਦੇ ਕਰੀਬ ਹੈ। ਜਾਣੋ ਅੱਜ ਤੁਹਾਡੇ ਸ਼ਹਿਰ ਵਿੱਚ ਕੀ ਹੈ ਕੀਮਤ...

Reported by:  PTC News Desk  Edited by:  Dhalwinder Sandhu -- June 13th 2024 11:02 AM
Gold-Silver Price Today:  ਸੋਨੇ ਦੀ ਵਧੀ ਕੀਮਤ, ਜਾਣੋ ਅੱਜ ਤੁਹਾਡੇ ਸ਼ਹਿਰ 'ਚ ਕੀ ਰਿਹਾ ਸੋਨੇ ਦਾ ਰੇਟ

Gold-Silver Price Today: ਸੋਨੇ ਦੀ ਵਧੀ ਕੀਮਤ, ਜਾਣੋ ਅੱਜ ਤੁਹਾਡੇ ਸ਼ਹਿਰ 'ਚ ਕੀ ਰਿਹਾ ਸੋਨੇ ਦਾ ਰੇਟ

Gold Rate Today: ਭਾਰਤੀ ਸੋਨਾ ਖਰੀਦਣਾ ਪਸੰਦ ਕਰਦੇ ਹਨ। ਖਾਸ ਮੌਕਿਆਂ ਅਤੇ ਸ਼ੁਭ ਮੌਕਿਆਂ ਦੌਰਾਨ ਪਸੀਦੀ ਦੀ ਖਰੀਦੋ-ਫਰੋਖਤ ਜ਼ਿਆਦਾ ਹੁੰਦੀ ਹੈ। ਇਸ ਕਾਰਨ ਕੀਮਤਾਂ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਸਾਡੇ ਦੇਸ਼ ਵਿੱਚ ਹਰ ਸਾਲ ਕੁਝ ਟਨ ਸੋਨਾ ਆਯਾਤ ਕੀਤਾ ਜਾਂਦਾ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬ 12 ਜੂਨ ਨੂੰ 10 ਗ੍ਰਾਮ ਸੋਨੇ ਦੀ ਕੀਮਤ 71,000 ਰੁਪਏ ਦੇ ਕਰੀਬ ਸੀ, ਜੋ ਕਿ ਅੱਜ ਵਧ ਗਈ ਹੈ। ਅੱਜ ਸ਼ੁੱਧ 24 ਕੈਰੇਟ ਸੋਨੇ ਦੀ ਕੀਮਤ 72,170 ਰੁਪਏ ਪ੍ਰਤੀ 10 ਗ੍ਰਾਮ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 66,160 ਰੁਪਏ ਪ੍ਰਤੀ 10 ਗ੍ਰਾਮ ਹੈ। ਹਾਲਾਂਕਿ ਚਾਂਦੀ ਦੀ ਕੀਮਤ 91,400 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।

ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਸੋਨੇ ਦੀ ਕੀਮਤ


  • ਅੱਜ ਪੰਜਾਬ 'ਚ 22 ਕੈਰੇਟ ਸੋਨੇ ਦੀ ਕੀਮਤ 67,200 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 73,300 ਰੁਪਏ ਪ੍ਰਤੀ 10 ਗ੍ਰਾਮ ਹੈ।
  • ਚੰਡੀਗੜ੍ਹ 'ਚ ਅੱਜ 22 ਕੈਰੇਟ ਸੋਨੇ ਦੀ ਕੀਮਤ 66,850 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 70,190 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,310 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,320 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,160 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,170 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਚੇਨਈ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,810 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,880 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਬੈਂਗਲੁਰੂ 'ਚ 22 ਕੈਰੇਟ ਸੋਨੇ ਦੀ ਕੀਮਤ 66,160 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,170 ਰੁਪਏ ਪ੍ਰਤੀ 10 ਗ੍ਰਾਮ ਹੈ।
  • ਕੋਲਕਾਤਾ 'ਚ ਅੱਜ 22 ਕੈਰੇਟ ਸੋਨੇ ਦੀ ਕੀਮਤ 66,160 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,170 ਰੁਪਏ ਪ੍ਰਤੀ 10 ਗ੍ਰਾਮ ਹੈ।
  • ਗੁਰੂਗ੍ਰਾਮ 'ਚ ਅੱਜ 22 ਕੈਰੇਟ ਸੋਨੇ ਦੀ ਕੀਮਤ 66,310 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,320 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਹੈਦਰਾਬਾਦ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,160 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,170 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਜੈਪੁਰ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,310 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,320 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਭੁਵਨੇਸ਼ਵਰ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,210 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,220 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਅਹਿਮਦਾਬਾਦ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,210 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 72,220 ਰੁਪਏ ਪ੍ਰਤੀ 10 ਗ੍ਰਾਮ ਹੈ।

- PTC NEWS

Top News view more...

Latest News view more...

PTC NETWORK