Fri, Apr 11, 2025
Whatsapp

Dog Lover ਲਈ ਵੱਡੀ ਖ਼ਬਰ, ਭਾਰਤ 'ਚ ਕੁੱਤਿਆਂ ਦੀਆਂ 23 ਨਸਲਾਂ 'ਤੇ ਲੱਗੀ ਪਾਬੰਦੀ, ਦੇਖੋ ਪੂਰੀ ਸੂਚੀ

Reported by:  PTC News Desk  Edited by:  KRISHAN KUMAR SHARMA -- March 14th 2024 03:48 PM
Dog Lover ਲਈ ਵੱਡੀ ਖ਼ਬਰ, ਭਾਰਤ 'ਚ ਕੁੱਤਿਆਂ ਦੀਆਂ 23 ਨਸਲਾਂ 'ਤੇ ਲੱਗੀ ਪਾਬੰਦੀ, ਦੇਖੋ ਪੂਰੀ ਸੂਚੀ

Dog Lover ਲਈ ਵੱਡੀ ਖ਼ਬਰ, ਭਾਰਤ 'ਚ ਕੁੱਤਿਆਂ ਦੀਆਂ 23 ਨਸਲਾਂ 'ਤੇ ਲੱਗੀ ਪਾਬੰਦੀ, ਦੇਖੋ ਪੂਰੀ ਸੂਚੀ

ਖਤਰਨਾਕ ਕੁੱਤੇ ਪਾਲਣ ਦੇ ਸ਼ੌਕੀਨਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਭਾਰਤ 'ਚ 23 ਖਤਰਨਾਕ ਕੁੱਤਿਆਂ ਦੀਆਂ ਨਸਲਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਦੱਸ ਦਈਏ ਕਿ ਰੋਜ਼ਾਨਾ ਕਿਤੇ ਨਾ ਕਿਤੇ ਅਜਿਹੇ ਖਤਰਨਾਕ ਕੁੱਤਿਆਂ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ 'ਤੇ ਹਮਲਿਆਂ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਖਬਰ ਅਪਡੇਟ ਜਾਰੀ...

-

Top News view more...

Latest News view more...

PTC NETWORK