Sun, Oct 6, 2024
Whatsapp
ਪHistory Of Haryana Elections
History Of Haryana Elections

Amritsar Central Jail : ਕੇਂਦਰੀ ਜੇਲ੍ਹ ’ਚ ਨਸ਼ਾ ਸਪਲਾਈ ਕਰਦਾ IRB ਦਾ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਗ੍ਰਿਫ਼ਤਾਰ

ਦੱਸ ਦਈਏ ਕਿ ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਈਆਰਬੀ 5 ਬਟਾਲੀਅਨ ਦੇ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

Reported by:  PTC News Desk  Edited by:  Aarti -- October 06th 2024 10:14 AM -- Updated: October 06th 2024 11:01 AM
Amritsar Central Jail :  ਕੇਂਦਰੀ ਜੇਲ੍ਹ ’ਚ ਨਸ਼ਾ ਸਪਲਾਈ ਕਰਦਾ IRB ਦਾ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਗ੍ਰਿਫ਼ਤਾਰ

Amritsar Central Jail : ਕੇਂਦਰੀ ਜੇਲ੍ਹ ’ਚ ਨਸ਼ਾ ਸਪਲਾਈ ਕਰਦਾ IRB ਦਾ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਗ੍ਰਿਫ਼ਤਾਰ

Amritsar Central Jail :  ਇੱਕ ਪਾਸੇ ਜਿੱਥ ਪੰਜਾਬ ਪੁਲਿਸ ਅਤੇ ਮਾਨ ਸਰਕਾਰ ਵੱਲੋਂ ਸੂਬੇ ਭਰ ਚੋਂ ਨਸ਼ੇ ਨੂੰ ਖਤਮ ਕਰਨ ਦੇ ਦਾਅਵੇ ਵਾਅਦੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕਾਨੂੰਨ ਦੀ ਰੱਖਿਆ ਕਰਨ ਵਾਲੇ ਹੀ ਇਸ ਨੂੰ ਹੋਰ ਵਧਾਵਾ ਦੇ ਰਹੇ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਤਿਹਪੁਰ ਤੋਂ ਸਾਹਮਣੇ ਆਇਆ ਹੈ। 

ਦੱਸ ਦਈਏ ਕਿ ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਈਆਰਬੀ 5 ਬਟਾਲੀਅਨ ਦੇ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।


ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਕਾਂਸਟੇਬਲ ਕੁਲਬੀਰ ਸਿੰਘ ਕੋਲੋਂ 120 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਫਿਲਹਾਲ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : Panchayat Election 2024 : ਜਲੰਧਰ ’ਚ ਪੰਚਾਇਤੀ ਚੋਣਾਂ ਲਈ 13,187 ਨਾਮਜ਼ਦਗੀਆਂ ਦਾਖ਼ਲ: ਡਿਪਟੀ ਕਮਿਸ਼ਨਰ

- PTC NEWS

Top News view more...

Latest News view more...

PTC NETWORK