Mon, Apr 28, 2025
Whatsapp

Labour Day: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਇਹ ਆਦਾਰੇ ਰਹਿਣਗੇ ਬੰਦ

ਸੂਬੇ ਵਿੱਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।

Reported by:  PTC News Desk  Edited by:  Amritpal Singh -- April 29th 2024 05:59 PM
Labour Day: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਇਹ ਆਦਾਰੇ ਰਹਿਣਗੇ ਬੰਦ

Labour Day: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਇਹ ਆਦਾਰੇ ਰਹਿਣਗੇ ਬੰਦ

Labour Day Holiday: ਸੂਬੇ ਵਿੱਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 1 ਤਾਰੀਖ਼ ਨੂੰ ਮਜ਼ਦੂਰ ਦਿਵਸ ਹੈ।

ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।



- PTC NEWS

Top News view more...

Latest News view more...

PTC NETWORK