Thu, Jan 2, 2025
Whatsapp

Murder in Canada : ਕੈਨੇਡਾ 'ਚ ਸਿੱਖ ਨੌਜਵਾਨ ਦਾ ਕਤਲ, ਕਤਲ ਕਰਕੇ ਲਾਸ਼ ਕੋਲ ਖੜ੍ਹਾ ਰਿਹਾ ਮੁਲਜ਼ਮ

ਕੈਨੇਡਾ ਵਿੱਚ ਮਲੇਰਕੋਟਲਾ ਦੇ ਰਹਿਣ ਵਾਲੇ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

Reported by:  PTC News Desk  Edited by:  Dhalwinder Sandhu -- September 06th 2024 07:33 PM -- Updated: September 06th 2024 07:42 PM
Murder in Canada : ਕੈਨੇਡਾ 'ਚ ਸਿੱਖ ਨੌਜਵਾਨ ਦਾ ਕਤਲ, ਕਤਲ ਕਰਕੇ ਲਾਸ਼ ਕੋਲ ਖੜ੍ਹਾ ਰਿਹਾ ਮੁਲਜ਼ਮ

Murder in Canada : ਕੈਨੇਡਾ 'ਚ ਸਿੱਖ ਨੌਜਵਾਨ ਦਾ ਕਤਲ, ਕਤਲ ਕਰਕੇ ਲਾਸ਼ ਕੋਲ ਖੜ੍ਹਾ ਰਿਹਾ ਮੁਲਜ਼ਮ

Murder of Punjab youth in Canada : ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਲਾਸ਼ ਦੇ ਕੋਲ ਹੀ ਖੜ੍ਹਾ ਰਿਹਾ ਕਾਤਲ


ਪੁਲਿਸ ਨੇ ਇਸ ਮਾਮਲੇ 'ਚ 40 ਸਾਲਾ ਐਡਗਰ ਵਿਸਕਰ 'ਤੇ ਹੱਤਿਆ ਦਾ ਇਲਜ਼ਾਮ ਲਗਾਇਆ ਹੈ, ਜੋ ਘਟਨਾ ਤੋਂ ਬਾਅਦ ਲਾਸ਼ ਦੇ ਕੋਲ ਹੀ ਖੜ੍ਹਾ ਰਿਹਾ। ਮ੍ਰਿਤਕ ਜਸ਼ਨਦੀਪ ਸਿੰਘ ਮਾਨ ਕਰੀਬ ਅੱਠ ਮਹੀਨੇ ਪਹਿਲਾਂ ਕੈਨੇਡਾ ਪਹੁੰਚਿਆ ਸੀ। 

ਐਡਮਿੰਟਨ ਪੁਲਿਸ ਅਤੇ ਸ਼ਹਿਰ ਦੇ ਮੇਅਰ ਅਮਰਜੀਤ ਸਿੰਘ ਸੋਹੀ ਨੂੰ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ ਲਈ ਕਿਹਾ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਪਿੰਡ ਬਡਲਾ, ਜ਼ਿਲ੍ਹਾ ਮਲੇਰਕੋਟਲਾ ਦਾ ਰਹਿਣ ਵਾਲਾ ਸੀ। ਦੱਸਿਆ ਜਾਂਦਾ ਹੈ ਕਿ ਕਾਤਲ ਨੇ ਕਤਲ ਕਰਨ ਲਈ ਬਾਕਸ ਕਟਰ ਦੀ ਵਰਤੋਂ ਕੀਤੀ ਸੀ।

ਇਹ ਵੀ ਪੜ੍ਹੋ : 100 ਕਰੋੜ ਦੇ ਸਾਈਬਰ ਫਰਾਡ ਮਾਮਲੇ ਸਬੰਧੀ CBI ਜਾਂਚ ਦੇ ਹੁਕਮ ਦੇਣ ਮੁੱਖ ਮੰਤਰੀ ਮਾਨ : ਬਿਕਰਮ ਸਿੰਘ ਮਜੀਠੀਆ

- PTC NEWS

Top News view more...

Latest News view more...

PTC NETWORK