Tue, Oct 15, 2024
Whatsapp

Holiday News : 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Holiday in Punjab : 16 ਅਕਤੂਬਰ ਨੂੰ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਆਉਂਦੀਆਂ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ (ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼) ਵਿੱਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

Reported by:  PTC News Desk  Edited by:  KRISHAN KUMAR SHARMA -- October 14th 2024 03:20 PM -- Updated: October 14th 2024 03:22 PM
Holiday News : 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Holiday News : 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Holiday in Jalandhar News : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 16 ਅਕਤੂਬਰ ਨੂੰ ਸ਼ਹਿਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 16 ਅਕਤੂਬਰ 2024 ਨੂੰ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਆਉਂਦੀਆਂ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ (ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼) ਵਿੱਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਆਦੇਸ਼ ਦਿੱਤੇ ਗਏ ਹਨ।


- PTC NEWS

Top News view more...

Latest News view more...

PTC NETWORK