Thu, Dec 26, 2024
Whatsapp

Ajnala Police Station : ਅਜਨਾਲਾ ਥਾਣੇ ਨੇੜਿਓਂ ਬੰਬਨੁਮਾ ਚੀਜ਼ ਮਿਲਣ ਨਾਲ ਇਲਾਕੇ ’ਚ ਫੈਲੀ ਦਹਿਸ਼ਤ, ਪੁਲਿਸ ਲੈ ਰਹੀ ਚੱਪੇ ਚੱਪੇ ਦੀ ਤਲਾਸ਼ੀ

ਬੰਬ ਸਕੁਐਡ ਵੀ ਮੌਕੇ 'ਤੇ ਮੌਜੂਦ ਹੈ। ਥਾਣੇ ਦੇ ਆਸ-ਪਾਸ ਕਿਸੇ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਜਾਰੀ ਹੈ। ਪੁਲਿਸ ਚੱਪੇ-ਚੱਪੇ ਦੀ ਤਲਾਸ਼ੀ ਲੈ ਰਹੀ ਹੈ।

Reported by:  PTC News Desk  Edited by:  Aarti -- November 24th 2024 09:53 AM -- Updated: November 24th 2024 11:31 AM
Ajnala Police Station : ਅਜਨਾਲਾ ਥਾਣੇ ਨੇੜਿਓਂ ਬੰਬਨੁਮਾ ਚੀਜ਼ ਮਿਲਣ ਨਾਲ ਇਲਾਕੇ ’ਚ ਫੈਲੀ ਦਹਿਸ਼ਤ, ਪੁਲਿਸ ਲੈ ਰਹੀ ਚੱਪੇ ਚੱਪੇ ਦੀ ਤਲਾਸ਼ੀ

Ajnala Police Station : ਅਜਨਾਲਾ ਥਾਣੇ ਨੇੜਿਓਂ ਬੰਬਨੁਮਾ ਚੀਜ਼ ਮਿਲਣ ਨਾਲ ਇਲਾਕੇ ’ਚ ਫੈਲੀ ਦਹਿਸ਼ਤ, ਪੁਲਿਸ ਲੈ ਰਹੀ ਚੱਪੇ ਚੱਪੇ ਦੀ ਤਲਾਸ਼ੀ

Ajnala Police Station : ਅੰਮ੍ਰਿਤਸਰ 'ਚ ਅਜਨਾਲਾ ਥਾਣੇ ਨੇੜਿਓਂ ਬੰਬਨੁਮਾ ਚੀਜ਼ ਮਿਲੀ ਹੈ ਜਿਸ ਤੋਂ ਬਾਅਦ ਆਸ-ਪਾਸ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਬੰਬ ਸਕੁਐਡ ਵੀ ਮੌਕੇ 'ਤੇ ਮੌਜੂਦ ਹੈ। ਥਾਣੇ ਦੇ ਆਸ-ਪਾਸ ਕਿਸੇ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਜਾਰੀ ਹੈ। ਪੁਲਿਸ ਚੱਪੇ-ਚੱਪੇ ਦੀ ਤਲਾਸ਼ੀ ਲੈ ਰਹੀ ਹੈ।

ਆਲੇ-ਦੁਆਲੇ ਲੱਗੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਇਹ ਥਾਣੇ ਨੂੰ ਉਡਾਉਣ ਦੀ ਸਾਜ਼ਿਸ਼ ਹੈ ਜਾਂ ਸ਼ਰਾਰਤੀ ਅਨਸਰਾਂ ਵੱਲੋਂ ਡਰਾਉਣ ਲਈ ਅਜਿਹਾ ਕੀਤਾ ਗਿਆ ਹੈ, ਇਸ ਐਂਗਲ ਨਾਲ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Delhi Police Constable Murder : 24 ਘੰਟਿਆਂ 'ਚ ਹਿਸਾਬ; ਦਿੱਲੀ 'ਚ ਪੁਲਿਸ ਮੁਲਾਜ਼ਮ ਨੂੰ ਮਾਰਨ ਵਾਲਾ ਰੌਕੀ ਐਨਕਾਊਂਟਰ 'ਚ ਢੇਰ

- PTC NEWS

Top News view more...

Latest News view more...

PTC NETWORK