Wed, Nov 13, 2024
Whatsapp

PSTET 2023 ਪ੍ਰੀਖਿਆ ਦਾ ਹੋਇਆ ਐਲਾਨ, ਇਸ ਦਿਨ ਹੋਵੇਗਾ ਟੈਸਟ

Reported by:  PTC News Desk  Edited by:  Ravinder Singh -- February 18th 2023 03:10 PM
PSTET 2023 ਪ੍ਰੀਖਿਆ ਦਾ ਹੋਇਆ ਐਲਾਨ, ਇਸ ਦਿਨ ਹੋਵੇਗਾ ਟੈਸਟ

PSTET 2023 ਪ੍ਰੀਖਿਆ ਦਾ ਹੋਇਆ ਐਲਾਨ, ਇਸ ਦਿਨ ਹੋਵੇਗਾ ਟੈਸਟ

PSTET 2023 : ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ, ਪੰਜਾਬ (SCERT, Punjab) ਵੱਲੋਂ ਅਗਲਾ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) 12 ਮਾਰਚ 2023 ਨੂੰ ਲਿਆ ਜਾ ਰਿਹਾ ਹੈ।

ਯੋਗ ਉਮੀਦਵਾਰ ਵੈੱਬਸਾਈਟ www.pstet2023.org ਉਪਰ 18 ਫਰਵਰੀ 2023 ਤੋਂ 28 ਫਰਵਰੀ 2023 ਤੱਕ ਇਸ ਟੈਸਟ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਟੈਸਟ ਸਬੰਧੀ ਕਿਸੇ ਵੀ ਅਪਡੇਟ (ਗਾਈਡਲਾਈਨਜ਼, ਲੋੜੀਂਦੀ ਯੋਗਤਾ, ਫੀਸ ਆਦਿ) ਲਈ ਉਮੀਦਵਾਰਾਂ ਨੂੰ ਵੈਬਸਾਈਟ ਉਤੇ ਨਜ਼ਰ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਵਧੇਰੇ ਜਾਣਕਾਰੀ ਲਈ ਅਧਿਕਾਰਕ ਵੈਬਸਾਈਟ ਉਤੋਂ ਚੈਕ ਕੀਤਾ ਜਾ ਸਕਦਾ ਹੈ।


ਇਹ ਵੀ ਪੜ੍ਹੋ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਦੋ ਕਰੀਬੀ ਸਾਥੀ ਗ੍ਰਿਫਤਾਰ

- PTC NEWS

Top News view more...

Latest News view more...

PTC NETWORK